ਪੜਚੋਲ ਕਰੋ
Advertisement
ਕਾਂਗਰਸੀ ਆਗੂ ਲਾਲੀ ਮਜੀਠੀਆ ਹੋਏ AAP 'ਚ ਸ਼ਾਮਿਲ
ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲਗਾ ਹੈ।ਪਨਗ੍ਰੇਨ ਦੇ ਚੇਅਰਮੈਨ ਅਹੁੱਦੇ ਤੋਂ ਅਸਤੀਫਾ ਦੇਣ ਮਗਰੋਂ ਸੁਖਜਿੰਦਰ ਰਾਜ ਸਿੰਘ ਉਰਫ਼ ਲਾਲੀ ਮਜੀਠੀਆ ਨੇ ਆਮ ਆਦਮੀ ਪਾਰਟੀ (AAP) ਨਾਲ ਹੱਥ ਮਿਲਾ ਲਿਆ ਹੈ।ਲਾਲੀ ਮਜੀਠੀਆ ਨੇ ਮਜੀਠਾ ਹਲਕੇ ਤੋਂ ਅਕਾਲੀ ਦਲ ਦੇ ਬਿਕਰਮ ਮਜੀਠੀਆ ਵਿਰੁੱਧ ਕਈ ਵਾਰ ਵਿਧਾਨ ਸਭਾ ਚੋਣਾਂ ਲੜੀਆਂ ਹਨ। ਉਨ੍ਹਾਂ ਨੂੰ ਜੂਨ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਨਗ੍ਰੇਨ ਦੀ ਪ੍ਰਧਾਨਗੀ ਲਈ ਨਿਯੁਕਤ ਕੀਤਾ ਸੀ।
Tags :
Punjab News Bikram Majithia Majithia Punjab Elections Punjabi News Punjab Politics ABP News Abp Sanjha Majitha Punjabi News Today Punjabi News Live Pungrain Elections 2022 Lalli Majithia Lalli Majithia Resignation Pungrain Chairman Lalli Majithia News Lalli Majithia Latest News Punjab Political Newsਪੰਜਾਬ
ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ
ਸੁਰੀਲੀ ਆਵਾਜ਼ ਨਾਲ ਪੁਲਸ ਅਫ਼ਸਰ ਨੇ ਗਾਇਆ ਸ਼ਬਦ, ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ
ਸ਼ਾਹੀ ਇਮਾਮ ਮੋ.ਉਸਮਾਨ ਲੁਧਿਆਣਵੀ ਨੇ, Jagjit Singh Dhallewal ਦਾ ਹਾਲ ਜਾਣਿਆ
ਆਖਰ ਕੌਣ ਹੈ ਯੂਕੇ ਦਾ ਫੌਜੀ ਫਤਿਹ ਸਿੰਘ ਬਾਗੀ ? ਅੱਤਵਾਦੀਆਂ ਨਾਲ ਕੀ ਕੁਨੈਕਸ਼ਨ?
Sri Fatehgarh Sahib:ਵਾਲ ਵਾਲ ਬਚੇ ਸ਼ਰਧਾਲੂ, ਸ਼ਹੀਦੀ ਸਭਾ ਜਾ ਰਹੀ ਸੰਗਤ ਦੀ ਟਰੈਕਟਰ ਟਰਾਲੀ ਹੋਈ ਹਾਦਸੇ ਦਾ ਸ਼ਿਕਾਰ,
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
ਟ੍ਰੈਂਡਿੰਗ ਟੌਪਿਕ
Advertisement