ਕਾਂਗਰਸੀ ਆਗੂ ਲਾਲੀ ਮਜੀਠੀਆ ਹੋਏ AAP 'ਚ ਸ਼ਾਮਿਲ

 ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲਗਾ ਹੈ।ਪਨਗ੍ਰੇਨ ਦੇ ਚੇਅਰਮੈਨ ਅਹੁੱਦੇ ਤੋਂ ਅਸਤੀਫਾ ਦੇਣ ਮਗਰੋਂ ਸੁਖਜਿੰਦਰ ਰਾਜ ਸਿੰਘ ਉਰਫ਼ ਲਾਲੀ ਮਜੀਠੀਆ ਨੇ ਆਮ ਆਦਮੀ ਪਾਰਟੀ (AAP) ਨਾਲ ਹੱਥ ਮਿਲਾ ਲਿਆ ਹੈ।ਲਾਲੀ ਮਜੀਠੀਆ ਨੇ ਮਜੀਠਾ ਹਲਕੇ ਤੋਂ ਅਕਾਲੀ ਦਲ ਦੇ ਬਿਕਰਮ ਮਜੀਠੀਆ ਵਿਰੁੱਧ ਕਈ ਵਾਰ ਵਿਧਾਨ ਸਭਾ ਚੋਣਾਂ ਲੜੀਆਂ ਹਨ। ਉਨ੍ਹਾਂ ਨੂੰ ਜੂਨ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਨਗ੍ਰੇਨ ਦੀ ਪ੍ਰਧਾਨਗੀ ਲਈ ਨਿਯੁਕਤ ਕੀਤਾ ਸੀ।

JOIN US ON

Telegram
Sponsored Links by Taboola