ਚੀਨ ਦੀ ਸਰਹੱਦ 'ਤੇ ਸ਼ਹੀਦ ਹੋਏ ਫਿਰੋਜ਼ਪੁਰ ਦੇ ਸ਼ਹੀਦ ਕੁਲਦੀਪ ਸਿੰਘ ਫੋਜੀ ਦੀ ਅੱਜ ਅੰਤਿਮ ਅਰਦਾਸ

Continues below advertisement

ਕੁਝ ਦਿਨ ਪਹਿਲਾਂ ਚੀਨ ਦੀ ਸਰਹੱਦ 'ਤੇ ਸ਼ਹੀਦ ਹੋਏ ਫਿਰੋਜ਼ਪੁਰ ਦੇ ਹਲਕਾ ਜੀਰਾ ਦੇ ਪਿੰਡ ਲੋਹਕੇ ਕਲਾਂ ਦੇ ਵਾਸੀ ਕੁਲਦੀਪ ਸਿੰਘ ਫੋਜੀ ਦਾ ਅੱਜ ਉਨ੍ਹਾਂ ਦੇ ਪਿੰਡ ਲੋਹਕੇ ਕਲਾਂ ਵਿਖੇ ਅੰਤਿਮ ਅਰਦਾਸ ਭੋਗ ਹੈ, ਜਿਸ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 12 ਵਜੇ ਅੰਤਿਮ ਅਰਦਾਸ 'ਚ ਸ਼ਾਮਿਲ ਹੋ ਸਕਦੇ ਹਨ।

Continues below advertisement

JOIN US ON

Telegram