ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪਾਲ ਰਹੀ ਸਿਆਸੀ ਪਾਰਟੀ
Punjab News: ਗੁਰਦਾਸਪੁਰ ਦੇ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ‘ਤੇ ਦੋਸ਼ ਲਾਇਆ ਗਿਆ ਹੈ ਕਿ ਉਹ ਦੂਜੇ ਪੁਲਿਸ ਮੁਲਾਜ਼ਾਂ ਤੋਂ ਹਰ ਮਹੀਨੇ ਜਬਰਦਸਤੀ ਪੈਸੇ ਲੈਂਦੀ ਸੀ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਮੁਲਾਜ਼ਮ ਨੇ ਇਸ ਦੀ ਸ਼ਿਕਾਇਤ ਸੀਨੀਅਰ ਅਧਿਕਾਰੀਆਂ ਨੂੰ ਕੀਤੀ।Punjab News: ਗੁਰਦਾਸਪੁਰ ਦੇ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ‘ਤੇ ਦੋਸ਼ ਲਾਇਆ ਗਿਆ ਹੈ ਕਿ ਉਹ ਦੂਜੇ ਪੁਲਿਸ ਮੁਲਾਜ਼ਾਂ ਤੋਂ ਹਰ ਮਹੀਨੇ ਜਬਰਦਸਤੀ ਪੈਸੇ ਲੈਂਦੀ ਸੀ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਮੁਲਾਜ਼ਮ ਨੇ ਇਸ ਦੀ ਸ਼ਿਕਾਇਤ ਸੀਨੀਅਰ ਅਧਿਕਾਰੀਆਂ ਨੂੰ ਕੀਤੀ।



















