ਪੜਚੋਲ ਕਰੋ

Lawrence Bishnoi gang arrest| ਲਾਰੈਂਸ ਬਿਸ਼ਨੋਈ ਤੇ ਵਿੱਕੀ ਗੌਂਡਰ ਗੈਂਗ ਦੇ 4 ਗੁਰਗੇ ਭਾਰੀ ਅਸਲੇ ਸਮੇਤ ਕਾਬੂ

Lawrence Bishnoi gang arrest| ਲਾਰੈਂਸ ਬਿਸ਼ਨੋਈ ਤੇ ਵਿੱਕੀ ਗੌਂਡਰ ਗੈਂਗ ਦੇ 4 ਗੁਰਗੇ ਭਾਰੀ ਅਸਲੇ ਸਮੇਤ ਕਾਬੂ

ਲਾਰੈਂਸ ਬਿਸ਼ਨੋਈ ਤੇ ਵਿੱਕੀ ਗੌਂਡਰ ਗੈਂਗ ਦੇ 4 ਗੁਰਗੇ ਕਾਬੂ
ਯੂਪੀ ਦੇ ਫਿਰੋਜ਼ਾਬਾਦ ਤੋਂ ਲੈ ਕੇ ਆਏ ਸੀ ਭਾਰੀ ਅਸਲਾ
ਬਠਿੰਡਾ ਪੁਲਿਸ ਨੇ ਗੈਂਗਸਟਰ ਕੀਤੇ ਕਾਬੂ  
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਵਿੱਕੀ ਗੌਂਡਰ ਗੈਂਗ ਦੇ 4 ਗੁਰਗੇ ਕਾਬੂ ਕੀਤੇ ਹਨ |
ਮੁਲਜ਼ਮਾਂ ਦੀ ਪਹਿਚਾਣ ਸੰਦੀਪ ਨਾਗਰਾ,ਮਨਪ੍ਰੀਤ ਸਿੰਘ,ਹਰਮਨਪ੍ਰੀਤ ਸਿੰਘ ਤੇ ਰਾਮ ਕੁਮਾਰ ਵਜੋਂ ਹੋਈ ਹੈ
ਸੰਦੀਪ ਨਾਗਰਾ ਜੋ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਮੁਲਜ਼ਮ ਕੇਕੜਾ ਦਾ ਸਾਥੀ ਹੈ |
ਮੁਲਜ਼ਮਾਂ ਕੋਲੋਂ 1 ਪਿਸਟਲ,ਦੇਸੀ ਕੱਟਾ,315 ਬੋਰ,ਇਕ ਰਿਵਾਲਵਰ ਤੇ ਕਾਰਤੂਸ ਸਣੇ ਭਾਰੀ ਮਾਤਰਾ ਚ ਅਸਲਾ ਵੀ ਬਰਾਮਦ ਹੋਇਆ ਹੈ |
ਦਸਿਆ ਜਾ ਰਿਹਾ ਹੈ ਕਿ ਮੁਲਜ਼ਮ ਇਹ ਅਸਲਾ ਯੂਪੀ ਦੇ ਫਿਰੋਜ਼ਾਬਾਦ ਤੋਂ ਲੈ ਕੇ ਆਏ ਸਨ |
4 ਹੀ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਤੇ ਪਹਿਲਾਂ ਵੀ ਕਈ ਮਾਮਲੇ ਦਰਜ਼ ਹਨ
ਤੇ ਚਾਰੋਂ ਜੇਲ੍ਹ ਕੱਟ ਕੇ ਆਏ ਹੋਏ ਹਨ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 1 ਦੀ ਮੌਤ 1 ਜ਼ਖਮੀ; ਬਲਾਸਟ ਨਾਲ ਉੱਡੀ ਛੱਤ...
ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 1 ਦੀ ਮੌਤ 1 ਜ਼ਖਮੀ; ਬਲਾਸਟ ਨਾਲ ਉੱਡੀ ਛੱਤ...
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget