ਪੜਚੋਲ ਕਰੋ
Advertisement
ਕਰਨਾਲ ਧਰਨੇ ਵਿੱਚ ਪਹੁੰਚੇ ਵਕੀਲ,ਖੱਟਰ ਸਰਕਾਰ ਨੂੰ ਪਾਇਆ ਵਕਤ
ਕਰਨਾਲ ‘ਚ ਚੌਥੇ ਦਿਨ ਵੀ ਜਾਰੀ ਰਿਹਾ ਕਿਸਾਨਾਂ ਦਾ ਧਰਨਾ
11 ਸਿਤੰਬਰ ਦਾ ਕਿਸਾਨਾਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ
ਕਿਸਾਨਾਂ ਦੇ ਧਰਨੇ ਦੀ ਗਿਣਤੀ ‘ਚ ਹੋਇਆ ਇਜ਼ਾਫਾ
ਮਿਨੀ ਸਕੱਤਰੇਤ ਬਾਹਰ ਕਿਸਾਨਾਂ ਵੱਲੋਂ ਲਾਇਆ ਗਿਆ ਧਰਨਾ
ਹਰ ਵਰਗ ਵੱਲੋਂ ਕਿਸਾਨਾਂ ਨੂੰ ਧਰਨੇ ‘ਚ ਮਿਲ ਰਹੀ ਹਿਮਾਇਤ
ਕਿਸਾਨਾਂ ਦੀ ਗੱਲ ਸਰਕਾਰ ਨੂੰ ਸੁਣਨੀ ਚਾਹੀਦੀ-ਵਕੀਲ
ਮਿਨੀ ਸਕੱਤਰੇਤ ਬਾਹਰ ਕਿਸਾਨਾਂ ਦਾ ਧਰਨਾ ਜਾਰੀ
ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਕੀਤਾ ਇਨਕਾਰ
ਕਰਨਾਲ 'ਚ ਸਕੱਤਰੇਤ ਸਾਹਮਣੇ ਕਿਸਾਨ ਡਟੇ ਹੋਏ
ਕਰਨਾਲ 'ਚ ਕਿਸਾਨਾਂ ਨੇ ਲਾਇਆ ਹੋਇਆ ਪੱਕਾ ਮੋਰਚਾ
ਪ੍ਰਸ਼ਾਸਨ ਨਾਲ ਹੋਈ ਕਈ ਦੌਰ ਦੀ ਗੱਲਬਾਤ ਰਹੀ ਬੇਸਿੱਟਾ
ਸਕੱਤਰੇਤ ਦੇ ਅੰਦਰ ਅਤੇ ਬਾਹਰ ਭਾਰੀ ਪੁਲਿਸ ਬਲ ਤੈਨਾਤ
SDM ਨੂੰ ਬਰਖ਼ਾਸਤ ਕਰਨ ਦੀ ਮੰਗ ਕਰ ਰਹੇ ਕਿਸਾਨ
SDM ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਹੇ ਕਿਸਾਨ
ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਜਾਰੀ ਰੱਖਣ ਦਾ ਐਲਾਨ
28 ਅਗਸਤ ਨੂੰ ਕਿਸਾਨਾਂ 'ਤੇ ਹੋਇਆ ਸੀ ਲਾਠੀਚਾਰਜ
ਪੰਜਾਬ
ਡੱਲੇਵਾਲ ਨੂੰ ਕਿਸੇ ਵੀ ਸਮੇਂ ਆ ਸਕਦਾ ਹੈ ਹਾਰਟ ਅਟੈਕ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਅੰਮ੍ਰਿਤਸਰ
ਦੇਸ਼
ਟ੍ਰੈਂਡਿੰਗ ਟੌਪਿਕ
Advertisement