ਪੜਚੋਲ ਕਰੋ
Advertisement
ਕੰਗਨਾ ਰਨੌਤ ਖਿਲਾਫ਼ ਕਾਨੂੰਨੀ ਨੋਟਿਸ ਜਾਰੀ
ਕਿਸਾਨ ਅੰਦੋਲਨ (Farmer Protest) ਨਾਲ ਜੁੜੇ ਟਵੀਟ ਦਾ ਸਾਹਮਣਾ ਕਰਨ ਤੋਂ ਬਾਅਦ ਕੰਗਨਾ ਰਣੌਤ (Kangana Ranaut) ਦੀਆਂ ਮੁਸੀਬਤਾਂ ਵਧ ਗਈਆਂ ਹਨ। ਕੰਗਨਾ ਰਣੌਤ ਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਬਾਰੇ ਇੱਕ ਟਵੀਟ ਕੀਤਾ ਸੀ, ਜਿਸ ਵਿੱਚ ਉਸ ਨੇ ਇੱਕ ਮਹਿਲਾ ਅੰਦੋਲਨਕਾਰੀ ਨੂੰ ਸ਼ਾਹੀਨ ਬਾਗ ਦੀ ‘ਦਾਦੀ’ ਬਿਲਕੀਸ ਬਾਨੋ ਦੱਸਦਿਆਂ ਕਿਹਾ ਸੀ ਕਿ ਬਜ਼ੁਰਗ 100 ਰੁਪਏ 'ਚ ਆਈ ਹੈ। ਹੁਣ, ਪੰਜਾਬ ਦੇ ਇੱਕ ਵਕੀਲ ਨੇ ਇਸ ਸਬੰਧੀ ਕੰਗਣਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ਤੇ ਟਵੀਟ ਲਈ ਮੁਆਫੀ ਮੰਗਣ ਦੀ ਮੰਗ ਕੀਤੀ ਗਈ ਹੈ।
ਪੰਜਾਬ
Bathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤ
New Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀ
ਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ
Farmers protest | Joginder Singh Ugraha | ਡੱਲੇਵਾਲ ਦੇ ਪੱਖ 'ਚ ਆਏ ਉਗਰਾਹਾਂ ਕਰਨਗੇ ਸਟੇਜ਼ ਸਾਂਝੀ? |Abp Sanjha
Dr Manmohan Singh | ਡਾ ਮਨਮੋਹਨ ਸਿੰਘ 'ਤੇ ਕਾਂਗਰਸ ਕਰ ਰਹੀ ਸਿਆਸਤ JP ਨੱਡਾ ਦਾ ਵੱਡਾ ਬਿਆਨ! |JP Nadda
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement