ਪੜਚੋਲ ਕਰੋ

Leopard In Ludhiana | ਲੁਧਿਆਣਾ 'ਚ ਤੇਂਦੂਏ ਦੀ ਦਹਿਸ਼ਤ, ਤਿੰਨ ਦਿਨਾਂ ਤੋਂ ਉੱਡੀਆਂ ਲੋਕਾਂ ਦਾ ਨੀਂਦਰਾਂ

Leopard In Ludhiana | ਲੁਧਿਆਣਾ 'ਚ ਤੇਂਦੂਏ ਦੀ ਦਹਿਸ਼ਤ, ਤਿੰਨ ਦਿਨਾਂ ਤੋਂ ਉੱਡੀਆਂ ਲੋਕਾਂ ਦਾ ਨੀਂਦਰਾਂ

#Ludhiana #Leopard #abplive

ਲੁਧਿਆਣਾ ਦੇ ਪੱਖੋਵਾਲ ਰੋਡ 'ਤੇ ਸਥਿਤ ਸੈਂਟਰਾ ਗ੍ਰੀਨ ਫਲੈਟਾਂ 'ਚ ਵੇਖੇ ਗਏ ਤੇਂਦੂਏ ਨੇ ਦਹਿਸ਼ਤ ਮਚਾਈ ਹੋਈ ਹੈ।ਜੰਗਲਾਤ ਵਿਭਾਗ ਤੇਂਦੂਏ ਦੀ ਭਾਲ ਕਰ ਰਿਹਾ ਹੈ। ਲੇਕਿਨ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਜੰਗਲਾਤ ਵਿਭਾਗ ਖਾਲੀ ਹੱਥ ਹੈ। ਵਿਭਾਗ ਵਲੋਂ ਪਿੰਜਰਿਆਂ ਵਿੱਚ ਮੀਟ ਆਦਿ ਪਾ ਰੱਖੇ ਗਏ ਹਨ ਪਰ ਤੇਂਦੂਆ ਅਜੇ ਤੱਕ ਖਾਣ ਲਈ ਨਹੀਂ ਪਹੁੰਚਿਆ। ਸੈਂਟਰਾ ਗ੍ਰੀਨ ਤੋਂ ਬਾਅਦ ਹੁਣ ਦੋ ਹੋਰ ਥਾਵਾਂ ਦੇਵ ਕਲੋਨੀ ਤੇ ਪਿੰਡ ਖੇੜੀ ਝਮੇੜੀ ਵਿਖੇ ਤੇਂਦੂਏ ਦੇ ਪੰਜੇ ਦੇ ਨਿਸ਼ਾਨ ਪਾਏ ਗਏ ਹਨ।
ਇੰਨਾ ਹੀ ਨਹੀਂ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਰਾਤ ਵੇਲੇ ਵੀ ਪੱਖੋਵਾਲ ਰੋਡ ਦੀਆਂ ਸੜਕਾਂ ’ਤੇ ਜਾਲ ਵਿਛਾਏ। ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਸਖ਼ਤ ਹਦਾਇਤਾਂ ਹਨ ਕਿ ਜਦੋਂ ਤੱਕ ਤੇਂਦੂਆ ਨੂੰ ਫੜਿਆ ਨਹੀਂ ਜਾਂਦਾ, ਕੋਈ ਵੀ ਵਿਅਕਤੀ ਸਵੇਰੇ ਤੇ ਰਾਤ ਨੂੰ ਇਕੱਲੇ ਘਰੋਂ ਬਾਹਰ ਨਾ ਨਿਕਲੇ। ਇਸ ਵੇਲੇ ਜੰਗਲਾਤ ਵਿਭਾਗ ਸੈਂਟਰਾ ਗਰੀਨ ਤੋਂ ਕਰੀਬ 5 ਕਿਲੋਮੀਟਰ ਦੀ ਦੂਰੀ 'ਤੇ ਵੱਖ-ਵੱਖ ਥਾਵਾਂ 'ਤੇ ਜਾਲ ਵਿਛਾ ਰਿਹਾ ਹੈ। 

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
Punjab News: ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
Punjab  News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Embed widget