ਪੜਚੋਲ ਕਰੋ

Leopard In Ludhiana | ਲੁਧਿਆਣਾ ਤੋਂ ਸਮਰਾਲਾ ਪਹੁੰਚਿਆ ਤੇਂਦੂਆ, ਕਈ ਪਿੰਡਾਂ 'ਚ ਦਹਿਸ਼ਤ

Leopard In Ludhiana | ਲੁਧਿਆਣਾ ਤੋਂ ਸਮਰਾਲਾ ਪਹੁੰਚਿਆ ਤੇਂਦੂਆ, ਕਈ ਪਿੰਡਾਂ 'ਚ ਦਹਿਸ਼ਤ

#Ludhiana #Leopard #abplive #Samrala

ਬੀਤੇ ਕਰੀਬ ਇਕ ਹਫ਼ਤੇ ਤੋਂ ਇਕ ਤੇਂਦੂਏ ਨੇ ਲੁਧਿਆਣਾ 'ਚ ਦਹਿਸ਼ਤ ਫੈਲਾਈ ਹੋਈ ਹੈ
ਪਹਿਲੇ ਦਿਨ ਤੇਂਦੂਆ ਲੁਧਿਆਣਾ ਦੇ ਪੱਖੋਵਾਲ ਰੋਡ 'ਤੇ ਸਥਿਤ ਸੈਂਟਰਾ ਗ੍ਰੀਨ ਫਲੈਟਾਂ 'ਚ ਵੇਖਿਆ ਗਿਆ
ਜਿਸ ਤੋਂ ਬਾਅਦ ਦੋ ਹੋਰ ਥਾਵਾਂ ਦੇਵ ਕਲੋਨੀ ਤੇ ਪਿੰਡ ਖੇੜੀ ਝਮੇੜੀ ਵਿਚ ਤੇਂਦੂਏ ਦੇ ਪੰਜੇ ਦੇ ਨਿਸ਼ਾਨ ਪਾਏ ਗਏ ਹਨ।
ਕਿਹਾ ਜਾ ਰਿਹਾ ਹੈ ਕਿ ਹੁਣ ਤੇਂਦੂਆ ਸਮਰਾਲਾ ਪਹੁੰਚ ਗਿਆ ਹੈ
ਸਮਰਾਲਾ ਦੇ ਪਿੰਡ ਮੰਜਾਲੀਆ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ
ਜਿਥੇ ਖੇਤਾਂ ਚ ਘੁੰਮ ਰਹੇ ਸ਼ਖਸ ਵਲੋਂ ਤੇਂਦੂਆ ਦੇਖੇ ਜਾਣ ਦਾ ਦਾਅਵਾ ਕੀਤਾ ਗਿਆ ਹੈ
ਸੂਚਨਾ ਮਿਲਣ ਤੋਂ ਬਾਦ ਪੁਲਿਸ ਤੇ ਜੰਗਲਾਤ ਵਿਭਾਗ ਮੌਕੇ 'ਤੇ ਪੁੱਜਾ
ਜਿਨ੍ਹਾਂ ਵਲੋਂ ਤੇਂਦੂਏ ਦੀ ਭਾਲ ਜਾਰੀ ਹੈ |ਸ
ਪ੍ਰਸ਼ਾਸਨ ਵਲੋਂ ਤੇਦੂਆ ਫੜਨ ਲਈ ਜਾਲ ਅਤੇ ਪਿੰਜਰੇ ਲਗਾਏ ਗਏ ਹਨ ਤੇ  ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਸਖ਼ਤ ਹਦਾਇਤਾਂ ਹਨ ਕਿ ਜਦੋਂ ਤੱਕ ਤੇਂਦੂਆ ਨੂੰ ਫੜਿਆ ਨਹੀਂ ਜਾਂਦਾ, ਕੋਈ ਵੀ ਵਿਅਕਤੀ ਸਵੇਰੇ ਤੇ ਰਾਤ ਨੂੰ ਇਕੱਲੇ ਘਰੋਂ ਬਾਹਰ ਨਾ ਨਿਕਲੇ। 
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਟਾਪ ਹੈਡਲਾਈਨ

Congress Party Office: ਕਾਂਗਰਸ ਨੂੰ ਵੱਡਾ ਝਟਕਾ, ਮੁੱਖ ਦਫ਼ਤਰ ਖਾਲੀ ਕਰਨ ਦਾ ਨੋਟਿਸ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਕਾਂਗਰਸ ਨੂੰ ਵੱਡਾ ਝਟਕਾ, ਮੁੱਖ ਦਫ਼ਤਰ ਖਾਲੀ ਕਰਨ ਦਾ ਨੋਟਿਸ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
Punjab News: ਪੰਜਾਬ 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਜਾਣੋ ਕਿਉਂ ਲੱਗੀ ਇਹ ਵੱਡੀ ਪਾਬੰਦੀ? ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਜਾਣੋ ਕਿਉਂ ਲੱਗੀ ਇਹ ਵੱਡੀ ਪਾਬੰਦੀ? ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
35 ਦਿਨਾਂ 'ਚ ਹੋਵੇਗਾ LPG ਬੁੱਕ? ਨਿਯਮਾਂ 'ਚ ਬਦਲਾਅ 'ਤੇ ਸਰਕਾਰ ਨੇ ਜਾਰੀ ਕੀਤਾ ਬਿਆਨ, ਜਾਣੋ ਸੱਚਾਈ
35 ਦਿਨਾਂ 'ਚ ਹੋਵੇਗਾ LPG ਬੁੱਕ? ਨਿਯਮਾਂ 'ਚ ਬਦਲਾਅ 'ਤੇ ਸਰਕਾਰ ਨੇ ਜਾਰੀ ਕੀਤਾ ਬਿਆਨ, ਜਾਣੋ ਸੱਚਾਈ
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
Mohali 'ਚ 15 ਸਾਲ ਦੀ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ, ਵੀਡੀਓ ਵਾਇਰਲ ਕਰਨ ਦੀ ਧਮਕੀ! ਪੁਲਿਸ ਨੇ ਕੀਤਾ ਗ੍ਰਿਫ਼ਤਾਰ
Mohali 'ਚ 15 ਸਾਲ ਦੀ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ, ਵੀਡੀਓ ਵਾਇਰਲ ਕਰਨ ਦੀ ਧਮਕੀ! ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰੇਪ ਕੇਸ 'ਚ ਵਾਂਟੇਡ AAP MLA ਪਠਾਨਮਾਜਰਾ ਗ੍ਰਿਫਤਾਰ, MP 'ਚ ਕੀਤਾ ਕਾਬੂ
ਰੇਪ ਕੇਸ 'ਚ ਵਾਂਟੇਡ AAP MLA ਪਠਾਨਮਾਜਰਾ ਗ੍ਰਿਫਤਾਰ, MP 'ਚ ਕੀਤਾ ਕਾਬੂ
ਕੈਨੇਡਾ ਐਡਮੈਂਟਨ ਹਾਈਵੇ ਕਤਲ ਕੇਸ 'ਚ ਦੋਸ਼ੀ ਕਾਬੂ, ਪੰਜਾਬ ਦੇ ਨੌਜਵਾਨ 'ਤੇ ਚਲਾਈਆਂ ਸਨ ਗੋਲੀਆਂ
ਕੈਨੇਡਾ ਐਡਮੈਂਟਨ ਹਾਈਵੇ ਕਤਲ ਕੇਸ 'ਚ ਦੋਸ਼ੀ ਕਾਬੂ, ਪੰਜਾਬ ਦੇ ਨੌਜਵਾਨ 'ਤੇ ਚਲਾਈਆਂ ਸਨ ਗੋਲੀਆਂ
Embed widget