ਪੜਚੋਲ ਕਰੋ

Leopard In Ludhiana: ਲੁਧਿਆਣਾ 'ਚ 11 ਦਿਨਾਂ ਤੋਂ ਤੇਂਦੂਏ ਦੀ ਦਹਿਸ਼ਤ, ਐਂਟੀ ਸਮੋਗ ਕੈਮਰੇ ਲਾਏ, ਬੱਕਰੇ ਦੇ ਮੀਟ ਦਾ ਲਾਲਚ

Leopard In Ludhiana: ਲੁਧਿਆਣਾ 'ਚ 11 ਦਿਨਾਂ ਤੋਂ ਤੇਂਦੂਏ ਦੀ ਦਹਿਸ਼ਤ, ਐਂਟੀ ਸਮੋਗ ਕੈਮਰੇ ਲਾਏ, ਬੱਕਰੇ ਦੇ ਮੀਟ ਦਾ ਲਾਲਚ

#Ludhiana #Leopard #abplive #Samrala

ਪਿਛਲੇ 11 ਦਿਨਾਂ ਤੋਂ ਲੁਧਿਆਣਾ ਜ਼ਿਲ੍ਹੇ ਅੰਦਰ ਤੇਂਦੂਏ ਦੀ ਦਹਿਸ਼ਤ ਬਰਕਰਾਰ ਹੈ। ਤੇਂਦੂਏ ਨੇ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੂੰ ਭਾਜੜਾਂ ਪਾਈਆਂ ਹੋਈਆਂ ਹਨ। ਹਾਲਾਤ ਇਹ ਹਨ ਕਿ ਜੰਗਲਾਤ ਵਿਭਾਗ ਦੇ ਅਧਿਕਾਰੀ ਤੇਂਦੂਏ ਨੂੰ ਫੜਨ ਲਈ ਇੱਕ ਥਾਂ ਪਿੰਜਰੇ ਲਾਉਂਦੇ ਹਨ ਤਾਂ ਉਹ ਕਿਸੇ ਹੋਰ ਇਲਾਕੇ ਵਿੱਚ ਦੌੜ ਜਾਂਦਾ ਹੈ।
ਪਿਛਲੇ 6 ਦਿਨਾਂ ਤੋਂ ਸਮਰਾਲਾ ਦੇ ਪਿੰਡ ਮੰਜਾਲੀਆਂ ਕਲਾਂ ਵਿੱਚ ਜੰਗਲਾਤ ਵਿਭਾਗ ਨੇ ਡੇਰੇ ਲਾਏ ਹੋਏ ਹਨ। ਇੰਨਾ ਹੀ ਨਹੀਂ ਤੇਂਦੂਏ ਨੂੰ ਫੜਨ ਲਈ ਪਿੰਜਰੇ ਲਾਏ ਗਏ ਹਨ ਜਿਨ੍ਹਾਂ ਚ ਬੱਕਰੇ ਦਾ ਮੀਟ ਰੱਖਿਆ ਗਿਆ ਹੈ। ਲੇਕਿਨ ਤੇਂਦੂਆ ਕਿਸੀ ਲਾਲਚ ਚ ਨਹੀਂ ਆ ਰਿਹਾ ਜਾਂ ਫਿਰ ਇਲਾਕਾ ਬਦਲ ਚੁੱਕਾ ਹੈ | ਇਹ ਗੱਲ ਪਹੇਲੀ ਬਣੀ ਹੋਈ ਹੈ |
ਜੰਗਲਾਤ ਵਿਭਾਗ ਨੇ ਐਂਟੀ ਸਮੋਗ ਕੈਮਰੇ ਵੀ ਲਗਾਏ ਗਏ ਹਨ। ਤਾਂ ਜੋ ਧੁੰਦ ਦੇ ਬਾਵਜੂਦ ਤੇਂਦੁਏ ਦੀਆਂ ਹਰਕਤਾਂ ਨੂੰ ਕੈਦ ਕੀਤਾ ਜਾ ਸਕੇ।
ਇਸੀ ਵਿਚਾਲੇ ਸੋਸ਼ਲ ਮੀਡੀਆ 'ਤੇ ਲਗਾਤਾਰ ਕਈ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਲੇਕਿਨ ਪ੍ਰਸ਼ਾਂਸਨ ਵਲੋਂ ਲੋਕਾਂ ਨੂੰ ਅਫਵਾਹਾਂ ਤੋਂ ਬਚਨ ਦੀ ਅਪੀਲ ਕੀਤੀ ਜਾ ਰਹੀ ਹੈ |
ਤੇ ਲੋਕਾਂ ਨੂੰ ਕਿਸੇ ਵੀ ਵਾਇਰਲ ਵੀਡੀਓ ਨੂੰ ਗਰੁੱਪਾਂ ਵਿੱਚ ਭੇਜਣ ਤੋਂ ਗੁਰੇਜ ਕਰਨ ਦੀ ਗੱਲ ਕਹੀ ਹੈ
ਇਸ ਦੇ ਨਾਲ ਹੀ ਜੰਗਲਾਤ ਵਿਭਾਗ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਲੋਕਾਂ ਨੂੰ ਕਿਹਾ ਹੈ ਕਿ ਉਹ ਘਬਰਾਉਣ ਦੀ ਜ਼ਰੂਰਤ ਨਹੀਂ ਹੈ । ਜੇਕਰ ਤੇਂਦੁਏ ਨਜ਼ਰ ਆਉਂਦਾ ਹੈ, ਤਾਂ ਪੁਲਿਸ ਕੰਟਰੋਲ ਰੂਮ ਨੰਬਰ 112 ਤੇ ਵਣ ਰੇਂਜ ਅਧਿਕਾਰੀ ਪ੍ਰਿਤਪਾਲ ਸਿੰਘ ਨੂੰ 81469-33778 'ਤੇ ਸੂਚਿਤ ਕਰੋ।
ਇਸ ਤੋਂ ਇਲਾਵਾ ਕਿਹਾ ਗਿਆ ਹੈ ਕਿ ਬੱਚਿਆਂ ਨੂੰ ਇਕੱਲੇ ਨਾ ਛੱਡੋ। ਕੁੱਤਿਆਂ ਨੂੰ ਪਿੰਜਰਿਆਂ ਵਿੱਚ ਰੱਖੋ ਤੇ ਹੋਰ ਜਾਨਵਰਾਂ ਦਾ ਵੀ ਖਿਆਲ ਰੱਖੋ।
ਜੇਕਰ ਚੀਤੇ ਨੂੰ ਦੇਖਦੇ ਹੋ, ਤਾਂ ਉਸ ਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰੋ।
ਰਾਤ ਨੂੰ ਇਕੱਲੇ ਬਾਹਰ ਨਾ ਨਿਕਲੋ।
ਚੀਤੇ ਨੂੰ ਦੇਖਣ ਲਈ ਉਸ ਥਾਂ 'ਤੇ ਭੀੜ ਇਕੱਠੀ ਨਾ ਹੋਣ ਦਿੱਤੀ ਜਾਵੇ।

Subscribe Our Channel: ABP Sanjha   

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget