ਪੜਚੋਲ ਕਰੋ
Earthquake in Punjab: ਪੰਜਾਬ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ
Earthquake in Punjab: ਸੋਮਵਾਰ ਤੜਕੇ 3:42 ਵਜੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ 4.1 ਰਿਕਟਰ ਸਕੇਲ ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਪੰਜਾਬ, ਪਾਕਿਸਤਾਨ ਵਿੱਚ ਸੀ। ਭੂਚਾਲ ਦੀ ਗਹਿਰਾਈ 120 ਕਿਲੋਮੀਟਰ ਦੱਸੀ ਜਾ ਰਹੀ ਹੈ।
ਹੋਰ ਵੇਖੋ



















