ਅੰਦੋਲਨ ਨੂੰ ਭਖਾਉਣ ਲਈ ਕਿਸਾਨਾਂ ਦੇ ਕਈ ਵੱਡੇ ਐਲਾਨ, ਕਾਨੂੰਨ ਦੀਆਂ ਕਾਪੀਆਂ ਜਲਾ ਕੇ ਮਨਾਉਣਗੇ ਲੋਹੜੀ

Continues below advertisement
ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ ਅੱਠਵੇਂ ਦੌਰ ਦੀ ਬੈਠਕ ਵੀ ਬੇਨਤੀਜਾ ਰਹੀ। ਹੁਣ 8 ਜਨਵਰੀ ਨੂੰ ਦੋਵੇਂ ਧਿਰਾਂ ਇੱਕ ਵਾਰ ਫਿਰ ਮੁਲਾਕਾਤ ਕਰਨਗੀਆਂ ਅਤੇ ਅੰਦੋਲਨ ਨੂੰ ਖ਼ਤਮ ਕਰਨ ਲਈ ਕੋਸ਼ਿਸ਼ ਕੀਤੀ ਜਾਏਗੀ। ਬੈਠਕ ਵਿਚ ਸਰਕਾਰ ਨੇ ਇੱਕ ਵਾਰ ਫਿਰ ਕਿਸਾਨ ਨੇਤਾਵਾਂ ਨੂੰ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਚ ਜੋ ਵੀ ਮੁਸ਼ਕਲਾਂ ਹਨ ਉਹ ਉਨ੍ਹਾਂ ਨੂੰ ਦੂਰ ਕਰ ਦੇਣਗੇ ਪਰ ਇਸ ਲਈ ਵਿਚਾਰ ਵਟਾਂਦਰੇ ਦੀ ਲੋੜ ਹੈ।
Continues below advertisement

JOIN US ON

Telegram