Lok Sabha Election | MP Amar Singh ਦੇ ਗੜ੍ਹ 'ਚ ਸੇਂਧਮਾਰੀ ਲਈ ਪਹੁੰਚੇ AAP ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ

Continues below advertisement

Lok Sabha Election | MP Amar Singh ਦੇ ਗੜ੍ਹ 'ਚ ਸੇਂਧਮਾਰੀ ਲਈ ਪਹੁੰਚੇ AAP ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ

#loksabhaelection #MPamarsingh #GurpreetsinghGP #aap #bhagwantmann #abplive

ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਖੰਨਾ ਵਿਧਾਨ ਸਭਾ ਹਲਕੇ ਦਾ ਦੌਰਾ ਕੀਤਾ।
ਇਸ ਦੌਰਾਨ ਉਨ੍ਹਾਂ ਸਮਰਾਲਾ ਰੋਡ 'ਤੇ ਸਥਿਤ ਮਾਡਲ ਟਾਊਨ 'ਚ ਜਨਤਕ ਮੀਟਿੰਗ ਕੀਤੀ ਗਈ।
ਜਨ ਸਭਾ ਵਿੱਚ ਜੀਪੀ ਨੇ ਦਾਅਵਾ ਕੀਤਾ ਕਿ ਜੇਕਰ ਉਨ੍ਹਾਂ ਨੂੰ ਸੰਸਦ ਵਿੱਚ ਭੇਜਿਆ ਜਾਂਦਾ ਹੈ ਤਾਂ ਉਹ ਫਤਹਿਗੜ੍ਹ ਸਾਹਿਬ ਵਿੱਚ ਪੀਜੀਆਈ ਵਰਗਾ ਵੱਡਾ ਹਸਪਤਾਲ ਲਿਆਉਣ ਲਈ ਹਰ ਸੰਭਵ ਯਤਨ ਕਰਨਗੇ।
ਇਸ ਦੌਰਾਨ ਗੁਰਪ੍ਰੀਤ ਸਿੰਘ ਜੀਪੀ ਨੇ ਮੌਜੂਦਾ ਸੰਸਦ ਮੈਂਬਰ ਡਾ: ਅਮਰ ਸਿੰਘ 'ਤੇ ਨਿਸ਼ਾਨੇ ਸਾਧੇ 
ਤੇ ਕਿਹਾ ਕਿ ਮੌਜੂਦਾ ਸੰਸਦ ਮੈਂਬਰ ਡਾ: ਅਮਰ ਸਿੰਘ ਦੀ ਕਾਰਜਸ਼ੈਲੀ ਕਿਸੇ ਤੋਂ ਲੁਕੀ ਨਹੀਂ ਹੈ।
ਡਾ: ਅਮਰ ਸਿੰਘ ਨੇ ਹਲਕੇ ਲਈ ਕੁਝ ਨਹੀਂ ਕੀਤਾ। ਕੋਈ ਵੱਡਾ ਪ੍ਰੋਜੈਕਟ ਨਹੀਂ ਲਿਆਇਆ। ਲੋਕਾਂ ਦੇ ਭਰੋਸੇ 'ਤੇ ਖਰਾ ਨਹੀਂ ਉਤਰਿਆ|ਜਿਸ ਕਾਰਨ ਲੋਕ ਉਸ ਤੋਂ ਨਾਰਾਜ਼ ਹਨ।

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

Continues below advertisement

JOIN US ON

Telegram