Irrigation Scam 'ਚ 2 ਸਾਬਕਾਂ ਮੰਤਰੀਆਂ ਸਮੇਤ ਕਈਆਂ ਖਿਲਾਫ lookout notice
Continues below advertisement
Irrigation Scam: ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਸਰਕਾਰ ਵੇਲੇ ਹੋਏ ਸੰਚਾਈ ਘਪਲੇ ਦੀ ਪੰਜਾਬ ਵਿਜੀਲੈਂਸ ਵਿਭਾਗ ਨੇ ਸ਼ੁਰੂ ਕਰ ਦਿੱਤੀ ਹੈ ਜਿਸ ਦੇ ਤਹਿਤ ਦੋ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਤੇ ਸ਼ਰਣਜੀਤ ਸਿੰਘ ਢਿੱਲੋਂ ਦੇ ਖ਼ਿਲਾਫ਼ ਲੁੱਕ ਆਉਟ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸੇਵਾਮੁਕਤ ਆਈਏਐਸ ਅਧਿਕਾਰੀ ਕੌਸ਼ਲ, ਕੇਬੀਐਸ ਸਿੱਧੂ ਤੇ ਕਾਹਨ ਸਿੰਘ ਪੰਨੂੰ ਦੇ ਖ਼ਿਲਾਫ਼ ਵੀ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਮਾਮਲੇ ਦੇ ਮੁੱਖ ਆਰੋਪੀ ਗੁਰਿੰਦਰ ਸਿੰਘ ਨੇ ਕਬੂਲਿਆ ਸੀ ਇਸ ਘਪਲੇ ਵਿੱਚ 2 ਸਾਬਕਾ ਮੰਤਰੀ ਤੇ 3 ਆਈਏਐਸ ਅਧਿਕਾਰੀ ਸ਼ਾਮਲ ਹਨ। ਇਹ ਬਿਆਨ 2017 ਵਿੱਚ ਵਿਜੀਲੈਂਸ ਵਿਭਾਗ ਨੇ ਦਰਜ ਕੀਤਾ ਸੀ। ਇਸ ਦੌਰਾਨ ਬੀਤੇ ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਵਿਜੀਲੈਂਸ ਜਾਂਚ ਦੇ ਆਦੇਸ਼ ਦਿੱਤੇ ਸੀ।
Continues below advertisement
Tags :
Punjab Government Shiromani Akali Dal Look Out Notice PUNJAB NEWS ABP Sanjha Punjab Irrigation Scam Punjab Vigilance Department Sharanjit Singh Dhillon Retired IAS Officer Janmeja Singh Sekhon