ਕਿਸਾਨ ਅੰਦੋਲਨ ਕਾਰਨ ਟੋਲ ਪਲਾਜ਼ਾ 'ਤੇ ਲੱਖਾਂ ਦਾ ਘਾਟਾ

Continues below advertisement
ਕਿਸਾਨਾਂ ਦੇ ਰੋਹ ਦਾ ਸੇਕ ਨਿੱਜੀ ਅਦਾਰਿਆਂ ਨੂੰ ਵੀ ਲੱਗ ਰਿਹਾ ਹੈ ਅਤੇ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਅੰਬਾਨੀ ਗਰੁਪ ਦੇ ਰਿਲਾਇੰਸ ਪੈਟਰੋਲ ਪੰਪ ਜਾਂ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧੀਨ ਆਉਂਦੇ ਨਿੱਜੀ ਟੋਲ ਟੈਕਸ ਹੋਣ ਕਿਸਾਨਾਂ ਦੇ ਅੰਦੋਲਨ ਦਾ ਸ਼ਿਕਾਰ ਹੋ ਰਹੇ ਹਨ।
ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਗੱਡੀਆਂ ਨੂੰ ਸਿੱਧੇ ਤੌਰ ਤੇ ਬਿਨਾਂ ਪਰਚੀ ਤੋਂ ਹੀ ਲੰਘਾਇਆ ਜਾ ਰਿਹਾ ਹੈ। ਕਿਸਾਨਾਂ ਦੇ ਇਸ ਰੋਸ ਕਾਰਨ ਟੋਲ ਟੈਕਸ ਕੰਪਨੀ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।
Continues below advertisement

JOIN US ON

Telegram