ਪੜਚੋਲ ਕਰੋ
ਪ੍ਰੇਮ ਵਿਆਹ ਕਰਨ ਦੀ ਮਿਲੀ ਸਜਾ, ਲੜਕੇ ਦੇ ਘਰ ਨੂੰ ਲਾਈ ਅੱਗ
ਪ੍ਰੇਮ ਵਿਆਹ ਕਰਨ ਦੀ ਮਿਲੀ ਸਜਾ, ਲੜਕੇ ਦੇ ਘਰ ਨੂੰ ਲਾਈ ਅੱਗ
ਫਿਰੋਜ਼ਪੁਰ ਅੰਦਰ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿਸ ਦੌਰਾਨ ਇੱਕ ਨੌਜਵਾਨ ਲੜਕੀ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੜਕੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਲੜਕੀ ਦਾ ਨਾਮ ਰਿਵੀਕਾ ਸੀ। ਜੋ ਚੰਡੀਗੜ੍ਹ ਟੀਚਰ ਦਾ ਪੇਪਰ ਦੇਣ ਲਈ ਜਾ ਰਹੀ ਸੀ। ਅਤੇ ਫਿਰੋਜ਼ਪੁਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੇ ਜਦ ਉਹ ਟਰੇਨ ਚੜਨ ਲੱਗੀ ਤਾਂ ਉਸਦਾ ਪੈਰ ਫਿਸਲ ਗਿਆ ਅਤੇ ਟਰੇਨ ਹੇਠਾਂ ਆਉਣ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਮ੍ਰਿਤਕ ਲੜਕੀ ਮਾਪਿਆਂ ਦੀ ਇਕੱਲੀ ਇਕੱਲੀ ਧੀ ਸੀ। ਅਤੇ ਮਾਪਿਆਂ ਬੜੀ ਮੁਸ਼ਕਲ ਨਾਲ ਉਸਨੂੰ ਪੜ੍ਹਾਇਆ ਲਿਖਾਇਆ ਸੀ।
Tags :
Love Marriageਖ਼ਬਰਾਂ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
ਹੋਰ ਵੇਖੋ


















