ਪੜਚੋਲ ਕਰੋ

Ludhiana News : ਮੁੰਡਿਆਂ ਨੇ ਅੱਜ ਕੱਢੀ ਦੁਸ਼ਹਿਰੇ ਵਾਲੇ ਦਿਨ ਦੀ ਰੜਕ !!!

Ludhiana News : ਮੁੰਡਿਆਂ ਨੇ ਅੱਜ ਕੱਢੀ ਦੁਸ਼ਹਿਰੇ ਵਾਲੇ ਦਿਨ ਦੀ ਰੜਕ !!!

#Crime #Ludhiana #abplive

ਲੁਧਿਆਣਾ ਦੇ ਵਿਚ ਵਾਰਦਾਤ ਹੋਈ ਹੈ 
ਜਿਥੇ ਪੁਰਾਣੀ ਦੁਸ਼ਮਣੀ ਦੇ ਚਲਦਿਆਂ ਇਕ ਵਿਅਕਤੀ ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਹੋਇਆ ਹੈ 
ਮਾਮਲਾ ਲੁਧਿਆਣਾ ਦੇ ਇਸਲਾਮਗੰਜ ਇਲਾਕੇ ਦਾ ਹੈ 
ਸੰਨੀ ਨਾਮੀ ਨੌਜਵਾਨ ਦੁਕਾਨ ਤੋਂ ਕੋਈ ਸਮਾਨ ਲੈਣ ਲਈ ਘਰੋਂ ਨਿਕਲਿਆ ਸੀ 
ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਸੰਨੀ ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ
ਸੰਨੀ ਆਪਣੀ ਜਾਨ ਬਚਾਉਣ ਲਈ ਘਰ ਚ ਜਾ ਵੜਿਆ ਤੇ ਹਮਲਾਵਰ ਵੀ ਉਸਦੇ ਪਿੱਛੇ ਘਰ ਚ ਚਲੇ ਗਏ  
ਹਾਲਾਂਕਿ ਇਸ ਦੌਰਾਨ ਮੌਕੇ ਤੇ ਮੌਜੂਦ ਇਲਾਕਾ ਨਿਵਾਸੀਆਂ ਤੇ ਪਰਿਵਾਰਕ ਮਬਰਾਂ ਨੇ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ। 
ਜਦਕਿ ਤਿੰਨ ਮੌਕੇ ਤੋਂ ਫਰਾਰ ਹੋਣ ਚ ਸਫਲ ਰਹੇ। 
ਸੰਨੀ ਮੁਤਾਬਕ ਦੁਸ਼ਹਿਰੇ ਵਾਲੇ ਦਿਨ ਉਸਦਾ ਝਗੜਾ ਹੋਇਆ ਸੀ, ਜਿਸਦੀ ਰੰਜਿਸ਼ ਦੇ ਚਲਦਿਆਂ ਇਹ ਹਮਲਾ ਹੋਇਆ 
ਹਾਲਾਂਕਿ ਦੂਜੇ ਧਿਰ ਦੇ ਲੋਕ ਸੰਨੀ ਤੇ ਗੰਭੀਰ ਇਲਜਾਮ ਲਗਾਉਂਦੇ ਨਜਰ ਆਏ। ਫਿਲਹਾਲ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Punjab News: ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...
ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget