ਪੜਚੋਲ ਕਰੋ

Ludhiana Encounter |ਲੁਧਿਆਣਾ 'ਚ ਪੁਲਿਸ ਤੇ ਲੁਟੇਰਿਆਂ ਵਿਚਕਾਰ ਕਰਾਸ ਫ਼ਾਇਰਿੰਗ,1 ਲੁਟੇਰਾ ਢੇਰ

Ludhiana Encounter |ਲੁਧਿਆਣਾ 'ਚ ਪੁਲਿਸ ਤੇ ਲੁਟੇਰਿਆਂ ਵਿਚਕਾਰ ਕਰਾਸ ਫ਼ਾਇਰਿੰਗ,1 ਲੁਟੇਰਾ ਢੇਰ

#Ludhiana #encounter #Crime #abplive
ਕੋਹਾੜਾ-ਮਾਛੀਵਾੜਾ ਰੋਡ 'ਤੇ ਐਨਕਾਊਂਟਰ
1 ਲੁਟੇਰਾ ਢੇਰ

ਇਸ ਵੇਲੇ ਦੀ ਵੱਡੀ ਖ਼ਬਰ - ਲੁਧਿਆਣਾ ਦੇ ਵਿਚ ਐਨਕਾਊਂਟਰ ਹੋਇਆ ਹੈ
ਕੋਹਾੜਾ-ਮਾਛੀਵਾੜਾ ਰੋਡ 'ਤੇ ਲੁਧਿਆਣਾ 'ਚ ਪੁਲਸ ਅਤੇ ਲੁਟੇਰਿਆਂ ਵਿਚਾਲੇ ਕਰਾਸ ਫਾਇਰਿੰਗ ਹੋਈ ਹੈ
ਜਿਸ ਦੌਰਾਨ ਇਕ ਲੁਟੇਰੇ ਦੇ ਢੇਰ ਹੋਣ ਦੀ ਖਬਰ ਸਾਹਮਣੇ ਆਈ ਹੈ |
ਹਾਲਾਂਕਿ ਕਿਸੇ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ
ਸੂਤਰਾਂ ਮੁਤਾਬਕ ਪਿੰਡ ਪੰਜੇਟਾ ਚ ਪੁਲਿਸ ਤੇ ਲੁਟੇਰਿਆਂ ਵਿਚਕਾਰ ਮੁਕਾਬਲਾ ਹੋਇਆ |
ਉਕਤ ਲੁਟੇਰਿਆਂ ਨੇ ਬੀਤੇ ਦਿਨੀ ਲੁਧਿਆਣਾ ਦੇ ਇਕ ਕੈਮਿਸਟ ਨੂੰ ਲੁੱਟਿਆ ਸੀ
ਇਕ ਪੈਟਰੋਲ ਪੰਪ ਨੂੰ ਵੀ ਨਿਸ਼ਾਨਾ ਬਣਾਇਆ ਸੀ ਤੇ ਪੰਪ ਮਾਲਕ ਨੂੰ ਗੋਲੀ ਮਾਰੀ ਸੀ
ਫੋਕਲ ਪੁਆਇੰਟ ਵਿੱਚ ਸ਼ਰਾਬ ਦੇ ਠੇਕੇ ’ਤੇ ਗੋਲੀਆਂ ਚਲਾਈਆਂ
ਮਨੀ ਐਕਸਚੇਂਜਰ 'ਤੇ ਗੋਲੀਆਂ
ਪੁਲਿਸ ਨੂੰ ਉਕਤ ਲੁਟੇਰਿਆਂ ਦੀ ਭਾਲ ਸੀ
ਜਿਨ੍ਹਾਂ ਨੂੰ ਟਰੇਸ ਕਰ ਰਹੀ ਪੁਲਿਸ ਨੇ ਪਿੰਡ ਪੰਜੇਟਾ ਨੇੜੇ ਲੁਟੇਰਿਆਂ ਨੂੰ ਘੇਰਾ ਪਾਇਆ ਗਿਆ
ਲੇਕਿਨ ਇਸ ਦੌਰਾਨ ਲੁਟੇਰਿਆਂ ਵਲੋਂ ਫਾਇਰਿੰਗ ਕਰ ਦਿੱਤੀ ਗਈ
ਜਿਸਦੀ ਜਵਾਬੀ ਕਾਰਵਾਈ ਚ ਪੁਲਿਸ ਨੇ ਵੀ ਫਾਇਰਿੰਗ ਕੀਤੀ
ਦੱਸਿਆ ਜਾ ਰਿਹਾ ਕਿ ਇਸ ਦੌਰਾਨ ਵਿੱਕੀ ਨਾਮ ਦਾ ਲੁਟੇਰਾ ਢੇਰ ਕਰ ਦਿੱਤਾ ਗਿਆ ਹੈ |
ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਮੌਕੇ 'ਤੇ ਪਹੁੰਚ ਗਏ ਹਨ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget