ਪੜਚੋਲ ਕਰੋ

Ludhiana Fire News: ਲੁਧਿਆਣਾ ਦੀ ਹੌਜ਼ਰੀ ਫੈਕਟਰੀ `ਚ ਲੱਗੀ ਭਿਆਨਕ ਅੱਗ, ਇੱਕ ਵਿਅਕਤੀ ਦੀ ਮੌਤ ਦੋ ਦੀ ਹਾਲਤ ਨਾਜੁਕ

Ludhiana Fire News: ਲੁਧਿਆਣਾ ਦੀ ਹੌਜ਼ਰੀ ਫੈਕਟਰੀ `ਚ ਲੱਗੀ ਭਿਆਨਕ ਅੱਗ, ਇੱਕ ਵਿਅਕਤੀ ਦੀ ਮੌਤ ਦੋ ਦੀ ਹਾਲਤ ਨਾਜੁਕ

#Ludhiana #Fire #Abplive
ਲੁਧਿਆਣਾ ਦੇ ਗਊਸ਼ਾਲਾ ਰੋਡ 'ਤੇ ਸਥਿਤ ਹੌਜ਼ਰੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ।
ਹਾਦਸੇ 'ਚ ਤਿੰਨ ਲੋਕ ਝੁਲਸ ਗਏ ਜਿਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਹਾਲਾਂਕਿ ਅਧਿਕਾਰਿਕ ਤੌਰ ਤੇ ਪੁਸ਼ਟੀ ਨਹੀਂ ਹੋਈ।
ਘਟਨਾ 4 ਨਵੰਬਰ ਸ਼ਨੀਵਾਰ  ਰਾਤ ਕਰੀਬ 11 ਵਜੇ ਦੀ ਹੈ
ਅੱਗ ਲੱਗਣ ਤੋਂ ਬਾਅਦ ਤੁਰੰਤ ਫ਼ਾਇਰ ਬ੍ਰਿਗੇਡ ਨੂੰ ਮੌਕੇ 'ਤੇ ਬੁਲਾਇਆ ਗਿਆ
ਜਿਨ੍ਹਾਂ ਨੇ ਕੜੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰਬਰ 3 ਦੇ ਨਜ਼ਦੀਕ ਪ੍ਰਾਚੀਨ ਗਊਸ਼ਾਲਾ ਦੇ ਸਾਹਮਣੇ ਸਥਿਤ ਇੱਕ ਫੈਕਟਰੀ ਵਿੱਚ ਦੇਰ ਰਾਤ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਕਾਰਨ ਫੈਕਟਰੀ ਅੰਦਰ ਪਿਆ ਹੌਜ਼ਰੀ ਦਾ ਸਾਮਾਨ ਅਤੇ ਮਸ਼ੀਨਾਂ ਸੜ ਕੇ ਸੁਆਹ ਹੋ ਗਈਆਂ। ਧੂੰਆਂ ਨਿਕਲਣ ਕਾਰਨ ਛੱਤ 'ਤੇ ਸੁੱਤੇ ਮਕਾਨ ਮਾਲਕ ਸਮੇਤ ਦੋ ਕਿਰਾਏਦਾਰਾਂ ਦੀ ਹਾਲਤ ਦਮ ਘੁੱਟਣ ਕਾਰਨ ਵਿਗੜ ਗਈ।ਛੱਤ 'ਤੇ ਫਸੇ ਲੋਕਾਂ ਨੂੰ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਅਤੇ ਇਲਾਕਾ ਨਿਵਾਸੀਆਂ ਨੇ ਹੇਠ ਉਤਾਰਿਆ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਤੁਰੰਤ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਨੇ ਇਕ ਕਿਰਾਏਦਾਰ ਨੂੰ ਮ੍ਰਿਤਕ ਐਲਾਨ ਦਿੱਤਾ। ਮਾਲਕ ਅਤੇ ਦੂਜੇ ਕਿਰਾਏਦਾਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Amritsar News : ਵਿਦੇਸ਼ ਤੋਂ ਵਾਪਸ ਆਈ ਪਤਨੀ ਨੇ ਕਰਤਾ ਵੱਡਾ ਕਾਰਨਾਮਾ , ਪੂਰੇ ਪਰਿਵਾਰ ਦੇ ਉੱਡ ਗਏ ਹੋਸ਼
Amritsar News : ਵਿਦੇਸ਼ ਤੋਂ ਵਾਪਸ ਆਈ ਪਤਨੀ ਨੇ ਕਰਤਾ ਵੱਡਾ ਕਾਰਨਾਮਾ , ਪੂਰੇ ਪਰਿਵਾਰ ਦੇ ਉੱਡ ਗਏ ਹੋਸ਼
Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਪੰਜਾਬ 'ਚ ਖੜਗੇ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ ਜਾਰੀ ਕੀਤਾ ਵਾਰੰਟ
ਪੰਜਾਬ 'ਚ ਖੜਗੇ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ ਜਾਰੀ ਕੀਤਾ ਵਾਰੰਟ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget