ਪੜਚੋਲ ਕਰੋ
Ludhiana Improvement Trust ਦੀ EO ਗ੍ਰਿਫ਼ਤਾਰ
Ludhiana Improvement Trust: ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ ਈਓ ਕੁਲਜੀਤ ਕੌਰ ਨੂੰ ਵਿਜੀਲੈਂਸ ਵਿਭਾਗ ਨੇ ਲਿਆ ਹਿਰਾਸਤ
ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ ਈਓ ਕੁਲਜੀਤ ਕੌਰ ਨੂੰ ਵਿਜੀਲੈਂਸ ਵਿਭਾਗ ਨੇ ਹਿਰਾਸਤ 'ਚ ਲਿਆ ਹੈ। ਮੋਹਾਲੀ ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਲੁਧਿਆਣਾ ਤੋਂ ਹਿਰਾਸਤ 'ਚ ਲਿਆ ਹੈ। ਜ਼ਿਕਰਯੋਗ ਹੈ ਕਿ ਉਸ 'ਤੇ 10 ਲੱਖ ਦੀ ਰਿਸ਼ਵਤ ਮੰਗਣ ਦਾ ਇਲਜ਼ਾਮ ਲੱਗਾ ਹੈ ਤੇ ਲੁਧਿਆਣਾ ਨਿਵਾਸੀ ਨੇ ਇਹ ਸ਼ਿਕਾਇਤ ਕੀਤੀ।
ਹੋਰ ਵੇਖੋ






















