ਪੜਚੋਲ ਕਰੋ

Ludhiana Jail Viral Video- ਮਾਨ ਸਰਕਾਰ ਲਈ ਸਿਰਦਰਦ ਬਣੇ ਜੇਲ੍ਹਾਂ ਵਿੱਚ ਬੰਦ ਗੈਂਗਸਟਰ,ਜੇਲ੍ਹ ਤੋਂ ਆ ਗਈ ਇੱਕ ਹੋਰ ਵੀਡੀਓ, ਸਿੱਧੂ-ਮਜੀਠੀਆ ਨੇ ਘੇਰੀ ਸਰਕਾਰ

Ludhiana Jail Viral Video- ਮਾਨ ਸਰਕਾਰ ਲਈ ਸਿਰਦਰਦ ਬਣੇ ਜੇਲ੍ਹਾਂ ਵਿੱਚ ਬੰਦ ਗੈਂਗਸਟਰ,ਜੇਲ੍ਹ ਤੋਂ ਆ ਗਈ ਇੱਕ ਹੋਰ ਵੀਡੀਓ, ਸਿੱਧੂ-ਮਜੀਠੀਆ ਨੇ ਘੇਰੀ ਸਰਕਾਰ

#Ludhiananews #Ludhianajail #Ludhianalive #Jailviralvideo #abplive

 
ਜੇਲ੍ਹਾਂ ਵਿੱਚ ਬੰਦ ਗੈਂਗਸਟਰ ਪੰਜਾਬ ਸਰਕਾਰ ਲਈ ਸਿਰਦਰਦ ਬਣੇ ਹੋਏ ਹਨ। ਹਰ ਦੂਜੇ ਮਹੀਨੇ ਪੰਜਾਬ ਦੀਆਂ ਜੇਲ੍ਹਾਂ ਚੋਂ ਕੋਈ ਨਾ ਕੋਈ ਅਜੇਹੀ ਵੀਡੀਓ ਸਾਹਮਣੇ ਆ ਜਾਂਦੀ ਹੈ ਜੋ ਸਰਕਾਰ ਤੇ ਜੇਲ੍ਹ ਪ੍ਰਸ਼ਾਸਨ ਨੂੰ ਸ਼ਰਮਿੰਦਾ ਕਰਦੀ ਹੈ |ਤਾਜ਼ਾ ਵੀਡੀਓ  ਲੁਧਿਆਣਾ ਦੀ ਸੈਂਟਰ ਜੇਲ੍ਹ ਦੀ ਸਾਹਮਣੇ ਆਈ ਹੈ 

ਜਿਥੇ ਗੈਂਗਸਟਰਾਂ ਵੱਲੋਂ ਜੇਲ੍ਹ ਚ ਨਾ ਸਿਰਫ ਜਨਮ ਦਿਨ ਦੀ ਪਾਰਟੀ ਕੀਤੀ ਗਈ 
ਬਲਕਿ ਵੀਡੀਓ ਸ਼ੂਟ ਕਰਕੇ ਇੰਸਟਾਗ੍ਰਾਮ 'ਤੇ ਸ਼ੇਅਰ ਕਰ ਦਿੱਤਾ ਗਿਆ। 
ਪੰਜਾਬੀ ਗਾਣਿਆਂ ਤੇ enjoy ਕਰ ਰਹੇ ਗੈਂਗਸਟਰ ਤੇ ਮੁਲਜ਼ਮ ਕੈਦੀ 
ਵੀਡੀਓ ਬਣਾ ਰਿਹਾ ਉਨ੍ਹਾਂ ਦਾ ਸਾਥੀ 
ਸਾਫ ਹੈ ਕਿ ਜੇਲ੍ਹ 'ਚ ਮੋਬਾਈਲਾਂ ਤੇ ਸੋਸ਼ਲ ਮੀਡੀਆ ਦੀ ਬੇਖੌਫ਼ ਹੋ ਕੇ ਵਰਤੋਂ ਕੀਤੀ ਜਾ ਰਹੀ ਹੈ 
ਉਹ ਵੀ ਜੇਲ੍ਹ ਪ੍ਰਸ਼ਾਸਨ ਦੇ ਨੱਕ ਹੇਠ 
ਜੇਲ੍ਹ ਪ੍ਰਸ਼ਾਸਨ ਸਵਾਲਾਂ ਦੇ ਘੇਰੇ ਚ ਹੈ 

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੂੰ ਹਥਾਂ ਪੈਰਾਂ ਦੀ ਪੈ ਗਈ  
ਨਾਲ ਦੀ ਨਾਲ ਵਿਰੋਧੀ ਵੀ ਪੰਜਾਬ ਸਰਕਾਰ ਤੇ ਹਮਲਾਵਰ ਹੋ ਗਏ ਹਨ 
ਹੋਣ ਵੀ ਕਿਉਂ ਨਾ ਗ੍ਰਹਿ ਮੰਤਰਾਲਾ ਅਤੇ ਜੇਲ੍ਹ ਵਿਭਾਗ ਹੈ ਵੀ ਮੁੱਖ ਮੰਤਰੀ ਭਗਵੰਤ ਮਾਨ ਕੋਲ 
ਅਜਿਹੇ ਚ ਜਵਾਬਦੇਹੀ ਤਾਂ ਬਣਦੀ ਹੈ |
ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ ਕਿ ਉਹ 5ਜੀ ਜੈਮਰ ਕਿੱਥੇ ਹੈ, ਜਿਸ ਦੀ ਵਰਤੋਂ ਤੁਸੀਂ ਆਪਣੀ ਨਿੱਜੀ ਸੁਰੱਖਿਆ ਲਈ ਕਰਦੇ ਹੋ।
ਸਿੱਧੂ ਨੇ ਕਿਹਾ ਕਿ ਜੇਲ੍ਹ ਮੈਨੂਅਲ ਅਨੁਸਾਰ ਛੇ ਕੈਦੀਆਂ ਲਈ ਇੱਕ ਆਦਮੀ ਜ਼ਿੰਮੇਵਾਰ ਹੋਣਾ ਚਾਹੀਦਾ ਹੈ। ਜਦੋਂ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਇੱਕ ਵਿਅਕਤੀ 26 ਵਿਅਕਤੀਆਂ ਨੂੰ ਸੰਭਾਲ ਰਿਹਾ ਹੈ। ਇੰਨੇ ਥੋੜ੍ਹੇ ਸਟਾਫ ਨਾਲ, ਤੁਸੀਂ ਇੱਕ ਅਸਫਲ ਜੇਲ੍ਹ ਮੰਤਰੀ ਹੋ। ਰੁਜ਼ਗਾਰ ਦੀ ਗੱਲ ਕਰਦੋ ਹੋ..  ਜਾਗੋ ਜਨਾਬ...

ਓਧਰ ਅਕਾਲੀ ਦਲ ਨੇ ਵੀ ਇਸ ਮੁੱਦੇ 'ਤੇ ਸੀਐਮ ਭਗਵੰਤ ਮਾਨ ਨੂੰ ਘੇਰਣ ਦੀ ਕੋਸ਼ਿਸ਼ ਕੀਤੀ ਹੈ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਵੈਸੇ ਤਾਂ ਇਸ ਵੀਡੀਓ 'ਤੇ ਟਿੱਪਣੀ ਕਰਨ ਦੀ ਕੋਈ ਲੋੜ ਨਹੀਂ ਹੈ। ਇਹ ਆਪਣੇ ਆਪ ਵਿੱਚ ਅਮਨ-ਕਾਨੂੰਨ ਦੀ ਪੂਰੀ ਤਰ੍ਹਾਂ ਅਸਫਲਤਾ ਅਤੇ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦਾ ਸਬੂਤ ਹੈ।
ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸੂਬੇ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਭਗਵੰਤ ਮਾਨ ਪੰਜਾਬ ਦੀ ਭਲਾਈ ਲਈ ਕਿਸ ਤਰ੍ਹਾਂ ਕੰਮ ਕਰ ਰਹੇ ਹਨ। ਮਜੀਠੀਆ ਨੇ  ਸੋਸ਼ਲ ਮੀਡੀਆ 'ਤੇ ਪੋਸਟ ਕਰਕੇ  ਮੁੱਖ ਮੰਤਰੀ ਨੂੰ ਟੈਗ ਕਰਦੇ ਹੋਏ ਲਿਖਿਆ ਕਿ ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।
Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
Embed widget