Ludhiana Ladowal Toll Plaza | ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਜੜੇ ਜਿੰਦਰੇ
Download ABP Live App and Watch All Latest Videos
View In AppLudhiana Ladowal Toll Plaza | ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਜੜੇ ਜਿੰਦਰੇ
ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਜੜੇ ਜਿੰਦਰੇ
ਵਧੇ ਟੋਲ ਰੇਟਾਂ ਦਾ ਵਿਰੋਧ ਕਰ ਰਹੇ ਕਿਸਾਨ
ਲਾਡੋਵਾਲ ਟੋਲ ਪਲਾਜ਼ਾ ਕਿਸਾਨਾਂ ਨੇ ਕੀਤਾ ਬੰਦ
ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਤੇ ਕਿਸਾਨਾਂ ਨੇ ਜਿੰਦੇ ਜੜ੍ਹ ਦਿੱਤੇ ਹਨ
ਕਿਸਾਨਾਂ ਵੱਲੋਂ ਪਿਛਲੇ 15 ਦਿਨਾਂ ਤੋਂ ਟੋਲ ਪਲਾਜ਼ਾ ਦੇ ਵਧੇ ਰੇਟਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
ਮੰਗ ਕੀਤੀ ਜਾ ਰਹੀ ਸੀ ਟੋਲ ਦੇ ਰੇਟ ਘਟਾਏ ਜਾਣ
ਪਰ ਪਿਛਲੇ 15 ਦਿਨਾਂ ਤੋਂ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਟੋਲ ਅਧਿਕਾਰੀ ਨੇ ਉਨ੍ਹਾਂ ਦੀ
ਗੱਲ ਨਹੀਂ ਸੁਣੀ
ਜਿਸ ਤੋਂ ਬਾਅਦ ਨਾਰਾਜ਼ ਕਿਸਾਨਾਂ ਨੇ ਟੋਲ ਪਲਾਜ਼ਾ 'ਤੇ ਪੱਕੇ ਜਿੰਦਰੇ ਜੜ੍ਹ ਦਿੱਤੇ ਹਨ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।