Ludhiana Municipal Corporation scam -ਲੁਧਿਆਣਾ ਨਗਰ ਨਿਗਮ ਘੁਟਾਲੇ ਨੂੰ ਲੈ ਕੇ ਮਾਨ ਸਰਕਾਰ 'ਤੇ ਵਰ੍ਹੇ MP ਬਿੱਟੂ
Ludhiana Municipal Corporation scam -ਲੁਧਿਆਣਾ ਨਗਰ ਨਿਗਮ ਘੁਟਾਲੇ ਨੂੰ ਲੈ ਕੇ ਮਾਨ ਸਰਕਾਰ 'ਤੇ ਵਰ੍ਹੇ MP ਬਿੱਟੂ
#Ludhiana #MP #Congress #Ravneetbittu #LudhianaMunicipalCorporation #scam #abplive
MP Bittu on the Mann government regarding the Ludhiana Municipal Corporation scam
ਸੂਬੇ ਦੀ ਸਭ ਤੋਂ ਵੱਡੀ ਨਗਰ ਨਿਗਮ ਲੁਧਿਆਣਾ ਵਿੱਚ ਵੱਡਾ ਘੁਟਾਲਾ ਹੋਇਆ ਹੈ
ਨਿਗਮ ਮੁਲਾਜ਼ਮਾਂ ਵੱਲੋਂ ਜਾਅਲੀ ਬਿੱਲਾਂ ਦੇ ਆਧਾਰ ’ਤੇ ਪੌਣੇ 2 ਕਰੋੜ ਰੁਪਏ ਦਾ ਘੁਟਾਲਾ ਕਰਨ ਦੇ ਇਲਜ਼ਾਮ ਹਨ
ਇਸ ਮਾਮਲੇ ਵਿੱਚ ਸਿਆਸਤ ਭਖਣੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ‘ਆਪ’ ਆਗੂਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇਗੀ, ਜਦਕਿ ਕਾਂਗਰਸੀ ਆਗੂ ਕਹਿ ਰਹੇ ਹਨ ਕਿ ਇਹ ਸਭ ਕੁੱਝ ‘ਆਪ’ ਸਰਕਾਰ ਵੇਲੇ ਹੀ ਹੋਇਆ ਹੈ।ਇਸ ਬਾਰੇ ਬੋਲਦੇ ਹੋਏ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਇਸਦਾ ਜਵਾਬ ਤੇ ਹਿਸਾਬ ਮੁੱਖ ਮੰਤਰੀ ਭਗਵੰਤ ਮਾਨ ਤੇ ਸਰਕਾਰ ਨੂੰ ਦੇਣਾ ਪਵੇਗਾ
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ABP Sanjha