ਪੜਚੋਲ ਕਰੋ
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
ਲੁਧਿਆਣਾ ਵਿੱਚ ਇੱਕ ਫੋਟੋਗ੍ਰਾਫਰ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਵਾਰਦਾਤ ਘੰਟਾਘਰ ਚੌਕ ਨੇੜੇ ਵਾਪਰੀ, ਜਿੱਥੇ ਹਮਲਾਵਰਾਂ ਨੇ ਫੋਟੋਗ੍ਰਾਫਰ ਨੂੰ ਨਿਸ਼ਾਨਾ ਬਣਾਇਆ। ਗੋਲੀਆਂ ਚੱਲਣ ਦੀ ਆਵਾਜ਼ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਵਾਰਦਾਤ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਫਿਲਹਾਲ ਪੁਲਿਸ ਜਾਂਚ ਜਾਰੀ ਹੈ। ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਫਿਲਹਾਲ ਪੁਲਿਸ ਜਾਂਚ ਜਾਰੀ ਹੈ।
Tags :
Punjab Police News Punjabi News Ludhiana Police Ludhiana-crime Punjab 'ਚ ਵਾਪਰਿਆ ਦਰਦਨਾਕ ਹਾਦਸਾ LUDHIANA LATEST NEWS Punjab Breaking News ABP Sanjha Ludhiana Crime News Punjab News Punjab Crime News Local News State News Ludhiana Firing Ludhiana News Daily News News Punjabi Ludhiana Murder Ludhiana Firing News Ghantaghar Chowk Ludhiana Photographer Murder Ludhiana Photographer Killed Ludhiana Monu Murder Ludhiana Ludhiana Shooting Punjab Firing News Ludhiana Breaking Newsਪੰਜਾਬ
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਹੋਰ ਵੇਖੋ
Advertisement
















