ਪੜਚੋਲ ਕਰੋ

Ludhiana Shiv Sena | ਨਿਹੰਗ ਸਿੰਘਾਂ ਨੇ ਜਾਰੀ ਕੀਤੀ ਵੀਡੀਓ, ਦੱਸੀ ਹਮਲੇ ਦੀ ਵਜ੍ਹਾ

Ludhiana Shiv Sena | ਨਿਹੰਗ ਸਿੰਘਾਂ ਨੇ ਜਾਰੀ ਕੀਤੀ ਵੀਡੀਓ, ਦੱਸੀ ਹਮਲੇ ਦੀ ਵਜ੍ਹਾ
ਲੁਧਿਆਣਾ : ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ
ਨਿਹੰਗਾਂ ਨੇ ਸ਼ਿਵ ਸੈਨਾ ਆਗੂ ਨੂੰ ਘੇਰ ਕੇ ਮਾਰੀਆਂ ਸਿੱਧੀਆਂ ਤਲਵਾਰਾਂ
ਨਿਹੰਗ ਸਿੰਘਾਂ ਨੇ ਜਾਰੀ ਕੀਤੀ ਵੀਡੀਓ, ਦੱਸੀ ਹਮਲੇ ਦੀ ਵਜ੍ਹਾ
ਸਿੱਖ ਪੰਥ ਬਾਰੇ ਗ਼ਲਤ ਬੋਲਣਾ ਬੰਦ ਕਰਨ ਆਗੂ
ਲੁਧਿਆਣਾ 'ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਜਾਨਲੇਵਾ ਹਮਲਾ ਕਰਨ ਵਾਲੇ
ਨਿਹੰਗ ਸਿੰਘਾਂ ਨੇ ਇਕ ਵੀਡੀਓ ਜਾਰੀ ਕੀਤੀ ਗਈ ਹੈ
ਜਿਸ ਚ ਉਹ ਹਮਲੇ ਦੀ ਵਜ੍ਹਾ ਦਸਦੇ ਨਜ਼ਰ ਆ ਰਹੇ ਹਨ |
ਦੱਸ ਦਈਏ ਅੱਜ ਲੁਧਿਆਣਾ 'ਚ  ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਨਿਹੰਗ ਸਿੰਘਾਂ ਨੇ ਹਮਲਾ ਕਰ ਦਿੱਤਾ |
ਨਿਹੰਗ ਸਿੰਘਾਂ ਨੇ ਸੜਕ ਦੇ ਵਿਚਕਾਰ ਸ਼ਿਵ ਸੈਨਾ ਲੀਡਰ 'ਤੇ ਤਲਵਾਰਾਂ ਨਾਲ ਹਮਲਾ ਕੀਤਾ
ਇਹ ਸਾਰੀ ਵਾਰਦਾਤ CCTV ਚ ਕੈਦ ਹੋਈ ਹੈ |
ਹਮਲੇ ਸਮੇਂ ਸੰਦੀਪ ਥਾਪਰ ਦੇ ਨਾਲ ਉਸਦਾ ਗੰਨਮੈਨ ਵੀ ਮੌਜੂਦ ਸੀ।
ਉਸ ਕੋਲ ਰਿਵਾਲਵਰ (revolver) ਵੀ ਸੀ, ਪਰ ਨਿਹੰਗਾਂ ਨੇ ਉਸ ਤੋਂ ਰਿਵਾਲਰ ਖੋਹ ਲਿਆ।
CCTV ਫੁਟੇਜ਼ ਚ ਹਮਲਾਵਰ ਸਿੰਘ ਸੰਦੀਪ ਥਾਪਰ ਦੇ ਸਿੱਧੀਆਂ ਤਲਵਾਰਾਂ ਮਾਰਦੇ ਨਜ਼ਰ ਆ ਰਹੇ ਹਨ
ਹਮਲੇ ਤੋਂ ਬਾਅਦ ਨਿਹੰਗ ਸ਼ਿਵ ਸੈਨਾ ਲੀਡਰ ਦਾ ਸਕੂਟਰ ਲੈ ਕੇ ਫਰਾਰ ਹੋ ਗਏ।
ਇਸ ਤੋਂ ਬਾਅਦ ਸੰਦੀਪ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ
 ਉਸ ਨੂੰ ਸੀਐਮਸੀ ਰੈਫਰ ਕਰ ਦਿੱਤਾ ਗਿਆ।
ਇਸ ਘਟਨਾ ਤੋਂ ਬਾਅਦ ਹਿੰਦੂ ਆਗੂਆਂ ਨੇ ਗੁੱਸੇ ਵਿੱਚ ਆ ਕੇ ਸੜਕ ਜਾਮ ਕਰ ਦਿੱਤੀ। ਇਸ ਦੇ ਮੱਦੇਨਜ਼ਰ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ।
ਦੂਜੇ ਪਾਸੇ ਡੀਸੀਪੀ ਜਸਕਰਨ ਸਿੰਘ ਤੇਜਾ ਤੁਰੰਤ ਸੰਦੀਪ ਥਾਪਰ ਨੂੰ ਮਿਲਣ ਹਸਪਤਾਲ ਪੁੱਜੇ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਧਾਰਾ 307 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਸ਼ਹਿਰ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ। ਜਲਦ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget