Ludhiana Police |ਲੁਧਿਆਣਾ ਪੁਲਿਸ ਨੇ ਰਗੜਿਆ ਨਸ਼ਾ ਤਸਕਰ - ਕਰੋੜਾਂ ਦੀ ਜਾਇਦਾਦ ਜ਼ਬਤ

Continues below advertisement

Ludhiana Police |ਲੁਧਿਆਣਾ ਪੁਲਿਸ ਨੇ ਰਗੜਿਆ ਨਸ਼ਾ ਤਸਕਰ - ਕਰੋੜਾਂ ਦੀ ਜਾਇਦਾਦ ਜ਼ਬਤ 
ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ 
ਨਸ਼ਾ ਤਸਕਰ ਦੀ ਕਰੋੜਾਂ ਦੀ ਜਾਇਦਾਦ ਜ਼ਬਤ 
ਪੁਲਿਸ ਵਲੋਂ 32 ਕੇਸ ਹੋਰ ਤਿਆਰ 
ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋ ਇਕ ਡਰੱਗ ਸਮੱਗਲਰ ਦੀ 8 ਕਰੋੜ 41 ਲੱਖ 85 ਹਜਾਰ ਰੁਪਏ ਦੀ ਪ੍ਰਾਪਰਟੀ ਅਟੈਚ ਕਰਵਾਈ ਗਈ। 
ਲਾਡੋਵਾਲ ਏਰੀਆ ਵਿੱਚ ਰਹਿਣ ਵਾਲੇ ਨਸ਼ਾ ਤਸਕਰ ਅਮ੍ਰਿਤਰਾਜ ਸਿੰਘ ਦਿਉਲ 
ਜਿਸ ਵਲੋਂ ਨਸਾ ਵੇਚ ਕੇ ਬਣਾਈ ਗਈ ਅਚਲ ਚਲ ਸਪੰਤੀ ਪੁਲਿਸ ਨੇ ਜਬਤ ਕਰ ਲਈ ਹੈ 
ਇੰਨਾ ਹੀ ਨਹੀਂ ਪੁਲਿਸ ਨੇ ਹੋਰ ਡਰੱਗ ਸਮੱਗਲਰਾ ਵੱਲੋ ਵੀ ਨਸ਼ਾ ਵੇਚ ਕੇ ਬਣਾਈ ਗਈ ਜਾਇਦਾਦ ਨੂੰ ਫਰੀਜ ਕਰਾਉਣ ਸਬੰਧੀ 
ਕੁੱਲ 32 ਕੇਸ ਤਿਆਰ ਕਰਕੇ COMPETENT AUTHORITY DELHI ਕੋਲ ਭੇਜੇ ਹਨ। 
ਜਿਹਨਾਂ ਦੀ ਮੰਨਜੂਰੀ ਹੋਣ ਉਪਰੰਤ ਹੋਰ ਡਰੱਗ ਸਮੱਗਲਰਾ ਦੀ ਵੀ ਜਾਇਦਾਦ ਜਬਤ ਕਰਵਾਈ ਜਾਵੇਗੀ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram