ਪੜਚੋਲ ਕਰੋ

Ludhiana SHO Misbehave Video Viral | ਮਹਿਲਾ ਨਾਲ ਬਦਸਲੂਕੀ ਦਾ ਮਾਮਲਾ - ਲੁਧਿਆਣਾ ਪੁਲਿਸ ਦਾ SHO ਸਵਾਲਾਂ ਦੇ ਘੇਰੇ 'ਚ

Ludhiana SHO Misbehave Video Viral | ਮਹਿਲਾ ਨਾਲ ਬਦਸਲੂਕੀ ਦਾ ਮਾਮਲਾ - ਲੁਧਿਆਣਾ ਪੁਲਿਸ ਦਾ SHO ਸਵਾਲਾਂ ਦੇ ਘੇਰੇ 'ਚ

#Ludhiana #Daba #SHo #Punjabpolice #Ludhiana Police #viralvidoe

ਲੁਧਿਆਣਾ ਪੁਲਿਸ ਵਲੋਂ ਇਕ ਮਹਿਲਾ ਸਮਾਜ ਸੇਵੀ ਨਾਲ ਬਦਸਲੂਕੀ ਕੀਤੀ ਗਈ ਹੈ
ਜਿਸ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ
ਮਾਮਲਾ ਡਾਬਾ ਥਾਣਾ ਦਾ ਹੈ | ਜਿਥੋਂ ਦੇ SHO ਤੇ ਜਲੰਧਰ ਦੀ ਸਮਾਜ ਸੇਵੀ ਮਹਿਲਾ ਵਿਚਕਾਰ ਜੰਮ ਕੇ ਬਹਿਸਬਾਜ਼ੀ ਹੋਈ ਹੈ |
ਤੇ ਇਲਜ਼ਾਮ ਹਨ ਕਿ ਪੁਲਿਸ ਵਲੋਂ ਮਹਿਲਾ ਸਮਾਜਸੇਵੀ ਨਾਲ ਬਦਸਲੂਕੀ ਕੀਤੀ ਗਈ |
ਮਾਮਲਾ 3-4 ਸਾਲ ਦੀ ਬੱਚੀ ਨਾਲ ਦੁਸ਼ਕਰਮ ਤੇ ਕਤਲ ਦਾ ਹੈ
ਜਿਸ ਸੰਬੰਧੀ ਪੀੜਤ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਉਕਤ ਸਮਾਜ ਸੇਵੀ ਮਹਿਲਾ ਪਰਿਵਾਰ ਦੇ ਨਾਲ ਡਾਬਾ ਥਾਣੇ ਪਹੁੰਚੀ
ਜਿਥੇ ਕਾਰਵਾਈ ਦੀ ਜਾਣਕਾਰੀ ਲੈਂਦੇ ਸਮੇਂ ਮਹਿਲਾ ਦੀ  SHO ਸਾਹਿਬ ਨਾਲ ਬਹਿਸ ਬਾਜ਼ੀ ਹੋ ਗਈ |ਤੇ ਵੇਖਦੇ ਹੀ ਵੇਖਦੇ ਮਾਹੌਲ ਕਿਵੇਂ ਗਰਮਾਇਆ ਵੇਖੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ
ਇਸ ਘਟਨਾ ਤੋਂ ਬਾਅਦ ਮਹਿਲਾ ਆਪਣਾ ਪੱਖ ਰੱਖਦੀ ਤੇ ਇਨਸਾਫ ਦੀ ਗੁਹਾਰ ਲਗਾਉਂਦੀ ਨਜ਼ਰ ਆਈ
ਉਥੇ ਹੀ ਇਸ ਸੰਬੰਧੀ ਪੁਲਿਸ ਨੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ |
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Gangster Deport: ਵੱਡੀ ਖ਼ਬਰ, ਨਾਮੀ ਗੈਂਗਸਟਰ ਵਿਦੇਸ਼ ਤੋਂ ਡਿਪੋਰਟ ਹੋ ਪਹੁੰਚਿਆ ਪੰਜਾਬ, ਕਤਲ ਦੇ ਇੰਨੇ ਕੇਸ: ਇੰਝ ਚੜ੍ਹਿਆ ਪੁਲਿਸ ਦੇ ਹੱਥੇ...
ਵੱਡੀ ਖ਼ਬਰ, ਨਾਮੀ ਗੈਂਗਸਟਰ ਵਿਦੇਸ਼ ਤੋਂ ਡਿਪੋਰਟ ਹੋ ਪਹੁੰਚਿਆ ਪੰਜਾਬ, ਕਤਲ ਦੇ ਇੰਨੇ ਕੇਸ: ਇੰਝ ਚੜ੍ਹਿਆ ਪੁਲਿਸ ਦੇ ਹੱਥੇ...
Punjab News: ਪੰਜਾਬ ਤੋਂ ਵੱਡੀ ਖਬਰ, ਮਾਨ ਸਰਕਾਰ ਵੱਲੋਂ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ; ਲਿਸਟ 'ਚ 190 ਨੌਜਵਾਨ ਆਗੂਆਂ ਦਾ ਨਾਮ... 
ਪੰਜਾਬ ਤੋਂ ਵੱਡੀ ਖਬਰ, ਮਾਨ ਸਰਕਾਰ ਵੱਲੋਂ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ; ਲਿਸਟ 'ਚ 190 ਨੌਜਵਾਨ ਆਗੂਆਂ ਦਾ ਨਾਮ... 
Punjab News: ਪੰਜਾਬ ਦੇ ਇਕਲੌਤੇ ਮੰਤਰੀ ਦੀ ਮੋਦੀ ਕੈਬਨਿਟ 'ਚੋਂ ਛੁੱਟੀ, ਹੁਣ ਰਾਘਵ ਚੱਢਾ ਸਣੇ 3 ਨਾਵਾਂ 'ਤੇ ਚਰਚਾ ਤੇਜ਼; ਭਾਜਪਾ 'ਚ ਵੱਡੇ ਫੇਰਬਦਲ ਦੇ ਸੰਕੇਤ...
ਪੰਜਾਬ ਦੇ ਇਕਲੌਤੇ ਮੰਤਰੀ ਦੀ ਮੋਦੀ ਕੈਬਨਿਟ 'ਚੋਂ ਛੁੱਟੀ, ਹੁਣ ਰਾਘਵ ਚੱਢਾ ਸਣੇ 3 ਨਾਵਾਂ 'ਤੇ ਚਰਚਾ ਤੇਜ਼; ਭਾਜਪਾ 'ਚ ਵੱਡੇ ਫੇਰਬਦਲ ਦੇ ਸੰਕੇਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget