Ludhiana Terrible accident - ਤੇਜ਼ ਰਫਤਾਰ ਟਰੱਕ ਨੇ ਸੜਕ ਕਿਨਾਰੇ ਖੜ੍ਹੇ ਪਰਿਵਾਰ ਨੂੰ ਦਰੜਿਆ

Continues below advertisement

Ludhiana Terrible accident - ਤੇਜ਼ ਰਫਤਾਰ ਟਰੱਕ ਨੇ ਸੜਕ ਕਿਨਾਰੇ ਖੜ੍ਹੇ ਪਰਿਵਾਰ ਨੂੰ ਦਰੜਿਆ 

#Ludhiana #terribleaccident #truckaccident #abplive

ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ ਲੁਧਿਆਣਾ ਤੋਂ 
ਜਿਥੇ ਇਕ ਤੇਜ਼ ਰਫ੍ਤਾਰਰ ਟਰੱਕ ਨੇ ਸੜਕ ਕਿਨਾਰੇ ਖੜ੍ਹੇ ਇਕ ਪਰਿਵਾਰ ਨੂੰ ਦਰੜ ਦਿੱਤਾ |
ਹਾਦਸੇ ਚ ਇਕ ਬੱਚੇ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਇਕ ਬੱਚਾ ਤੇ ਮਹਿਲਾ ਗੰਭੀਰ ਜਖਮੀ ਦੱਸੇ ਜਾ ਰਹੇ ਹਨ |
ਉਥੇ ਹੋ ਮੌਕੇ ਤੇ ਮੌਜੂਦ ਲੋਕਾਂ ਨੇ ਟਰੱਕ ਡਰਾਈਵਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਲੇਕਿਨ ਉਹ ਭਜਨ ਚ ਕਾਮਯਾਬ ਰਿਹਾ |
ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Subscribe Our Channel: ABP Sanjha   

 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

Continues below advertisement

JOIN US ON

Telegram