ਪੜਚੋਲ ਕਰੋ

Ludhiana Topper Ekampreet Singh | ਲੁਧਿਆਣਾ 'ਚ ਟਾੱਪਰ ਏਕਮਪ੍ਰੀਤ ਸਿੰਘ ਦੇ ਘਰ ਪਏ ਭੰਗੜੇ | PSEB 12th Results

#PSEB #12th #Results #ludhiana #Topper #Ekampreetsingh
ਢੋਲ ਦੀ ਥਾਪ ਤੇ ਭੰਗੜੇ ਜਸ਼ਨ ਤੇ ਖੁਸ਼ੀ ਦੀਆਂ ਇਹ ਤਸਵੀਰਾਂ ਨੇ ਏਕਮਪ੍ਰੀਤ ਸਿੰਘ ਦੇ ਘਰ ਦੀਆਂ
ਜਿਸਨੇ 12ਵੀ ਦੇ ਨਤੀਜਿਆਂ ਚ ਸੂਬੇ ਭਰ ਚ ਪਹਿਲਾਂ ਸਥਾਨ ਹਾਂਸਲ ਕਰਕੇ ਸਕੂਲ,ਪਰਿਵਾਰ ਤੇ ਸ਼ਹਿਰ ਦਾ ਨਾਮ ਰੋਸ਼ਨ ਕੀਤਾ ਹੈ |
ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ ਜਿਵੇਂ ਹੀ ਨਤੀਜਿਆਂ ਦਾ ਐਲਾਨ ਕੀਤਾ
ਤਾਂ ਏਕਮਪ੍ਰੀਤ ਸਿੰਘ ਦੇ ਘਰ ਖੁਸ਼ੀਆਂ ਦੀ ਲਹਿਰ ਆ ਗਈ |
ਏਕਮਪ੍ਰੀਤ ਨੇ 500/500 ਅੰਕ ਹਾਂਸਲ ਕਰਕੇ ਟਾਪ ਕੀਤੀ ਹੈ
ਬੀਸੀਐਮ ਸੀਨੀਅਰ ਸੈਕੇੰਡਰੀ ਸਕੂਲ ਦੇ ਵਿਦਿਆਰਥੀ ਏਕਮਪ੍ਰੀਤ ਸਿੰਘ ਦੀ ਇਸ ਸਫਲਤਾ ਤੋਂ ਬਾਅਦ
ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਤੇ ਅਧਿਆਪਕਾਂ ਦੇ ਨਾਲ ਨਾਲ ਪਰਿਵਾਰ ਨੇ ਨੱਚ ਕੇ ਖੁਸ਼ੀ ਮਨਾਈ |
ਏਕਮਪ੍ਰੀਤ ਗੱਤਕੇ ਦਾ ਕੌਂਮੀ ਖਿਡਾਰੀ ਹੈ ਤੇ ਉਹ
ਆਪਣੀ ਸਫਲਤਾ ਦਾ ਸਿਹਰਾ ਆਪਣੇ ਅਧਿਆਪਕਾਂ,ਪਰਿਵਾਰ ਤੇ ਉਸਤਾਦ ਦੇ ਸਿਰ ਬਣਦਾ ਹੈ |
ਪੁੱਤ ਦੀ ਸਫਲਤਾ ਤੇ ਮਾਪਿਆਂ ਦੇ ਪੈਰ ਵੀ ਖੁਸ਼ੀ ਨਾਲ ਪੁੰਜੇ ਨਹੀਂ ਲੱਗ ਰਹੇ ਜਿਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਪੁੱਤ ਤੇ ਮਾਣ ਹੈ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ABP Sanjha Top 10, 4 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget