ਪੜਚੋਲ ਕਰੋ

Ludhiana News: ਲੁਧਿਆਣਾ ਜਾਣ ਵਾਲੇ ਸਾਵਧਾਨ - ਇਨ੍ਹਾਂ ਰਸਤਿਆਂ 'ਤੇ ਨਾ ਜਾਓ

#Ludhiananews #Ludhianatraffic #Abplive

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ (10 ਦਸੰਬਰ) ਲੁਧਿਆਣਾ ਦੇ ਧਨਾਨਸੂ ਵਿੱਚ ਰੈਲੀ ਕਰਨਗੇ। ਆਮ ਆਦਮੀ ਪਾਰਟੀ (AAP) ਵੱਲੋਂ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅਜਿਹੇ ਚ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਜਾਮ ਤੋਂ ਬਚਾਉਣ ਲਈ ਰੂਟ ਪਲਾਨ ਵੀ ਜਾਰੀ ਕੀਤਾ ਹੈ। ਰੈਲੀ ਕਾਰਨ ਮੁੱਖ ਤੌਰ ’ਤੇ 4 ਸੜਕਾਂ ਪ੍ਰਭਾਵਿਤ ਹੋਣਗੀਆਂ। ਜਿਸ ਵਿੱਚ ਸਮਰਾਲਾ ਚੌਂਕ ਤੋਂ ਕੋਹਾੜਾ ਰੋਡ, ਸਾਹਨੇਵਾਲ ਤੋਂ ਕੋਹਾੜਾ ਰੋਡ, ਨੀਲੋਂ ਤੋਂ ਕੋਹਾੜਾ/ਧੰਨਸੂ ਰੋਡ ਅਤੇ ਦੱਖਣੀ ਬਾਈਪਾਸ ਰੋਡ ਪ੍ਰਭਾਵਿਤ ਹੋਣਗੇ। ਜੇਕਰ ਤੁਸੀਂ ਵੀ ਇਨ੍ਹਾਂ ਰਸਤਿਆਂ ਤੇ ਜਾਣ ਵਾਲੇ ਹੋ ਤਾਂ ਇਥੇ ਜਾਣ ਤੋਂ ਬਚੋ ਤੇ ਵਿਕਲਿਪ ਰਸਤਿਆਂ ਦੀ ਵਰਤੋਂ ਕਰੋ ਜੋ ਕਿ ਹਨ

1. ਸਮਰਾਲਾ ਚੌਕ ਤੋਂ ਚੰਡੀਗੜ੍ਹ ਵਾਲੇ ਪਾਸੇ ਜਾਣ ਵਾਲਾ ਟਰੈਫਿਕ ਸ਼ੇਰਪੁਰ ਚੌਕ ਤੋਂ ਹੋ ਕੇ ਦੋਰਾਹਾ ਅਤੇ ਫਿਰ ਨੀਲੋਂ ਵਾਲੇ ਪਾਸੇ ਤੋਂ ਚੰਡੀਗੜ੍ਹ ਵੱਲ ਜਾਵੇਗਾ।
2.ਸਾਹਨੇਵਾਲ ਚੌਕ ਤੋਂ ਕੋਹਾਡ਼ਾ ਵਾਲੇ ਪਾਸੇ ਜਾਣ ਵਾਲਾ ਟਰੈਫਿਕ ਕੋਹਾਡ਼ਾ-ਮਾਛੀਵਾਡ਼ ਰੋਡ ਭੈਣੀ ਸਾਹਿਬ ਤੋਂ ਕਟਾਣੀ ਕਲਾਂ ਵਾਇਆ ਨੀਲੋਂ ਵੱਲ ਜਾਵੇਗਾ।
3. ਚੰਡੀਗੜ੍ਹ ਵਾਲੇ ਪਾਸੇ ਤੋਂ ਲੁਧਿਆਣਾ ਸ਼ਹਿਰ ਵੱਲ ਆਉਣ ਵਾਲਾ ਟਰੈਫਿਕ ਨੀਲੋ ਨਹਿਰ ਰਾਹੀਂ ਦੋਰਾਹਾ ਬਾਈਪਾਸ ਰਾਹੀਂ ਲੁਧਿਆਣਾ ਸ਼ਹਿਰ ਵੱਲ ਆਵੇਗਾ।
4. ਮਾਛੀਵਾੜਾ ਵਾਲੇ ਪਾਸੇ ਤੋਂ ਲੁਧਿਆਣਾ ਸ਼ਹਿਰ ਵੱਲ ਆਉਣ ਵਾਲਾ ਟਰੈਫਿਕ ਸਾਹਨੇਵਾਲ ਪੁਲ ਤੋਂ ਦੋਰਾਹਾ ਤੋਂ ਨੀਲੋ ਤੋਂ ਹੁੰਦਾ ਹੋਇਆ ਲੁਧਿਆਣਾ ਸ਼ਹਿਰ ਨੂੰ ਆਵੇਗਾ।
5.ਡੇਹਲੋਂ ਵਾਲੇ ਪਾਸੇ ਤੋਂ ਟਿੱਬਾ ਨਹਿਰ ਦੇ ਪੁਲ ਤੋਂ ਆਉਣ ਵਾਲੀ ਆਵਾਜਾਈ ਦੋਰਾਹਾ ਬਾਈਪਾਸ ਰਾਹੀਂ ਦਿੱਲੀ ਹਾਈਵੇ ਜਾਂ ਦੋਰਾਹਾ ਰੋਡ ਰਾਹੀਂ ਆਵੇਗੀ।
6.ਵੇਰਕਾ ਕੱਟ ਤੋਂ ਟਿੱਬਾ ਨਹਿਰ ਪੁਲ ਵਾਲੇ ਪਾਸੇ ਜਾਣ ਵਾਲੀ ਆਮ ਆਵਾਜਾਈ ਜਗਰਾਉਂ ਪੁਲ ਰਾਹੀਂ ਭਾਰਤ ਨਗਰ ਚੌਕ ਤੋਂ ਆਵੇਗੀ।
7.ਸਮਰਾਲਾ ਚੌਂਕ ਵਾਲੇ ਪਾਸੇ ਤੋਂ ਆਉਣ ਵਾਲੀ ਟ੍ਰੈਫਿਕ ਦਿੱਲੀ ਹਾਈਵੇਅ ਤੋਂ ਹੋ ਕੇ ਲੁਧਿਆਣਾ ਏਅਰਪੋਰਟ ਰੋਡ ਤੋਂ ਹੋ ਕੇ ਜਾਵੇਗੀ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Bhagwant Mann's befitting reply to Sunil Jakhar!
ਆੜਤੀਆਂ ਨੂੰ ਰਾਹਤ ਜਾਂ ਝਟਕਾ? Bhagwant Mann ਦੇ ਵੱਡੇ ਫੈਸਲੇ
ਕਿਸਾਨਾਂ ਲਈ ਰਾਹਤ! ਮੰਡੀਆਂ ਦੇ ਵਿਕਾਸ ਲਈ ਆਇਆ ਵੱਡਾ ਬਜਟ
ਅਨਾਜ ਸਟਾਕ ‘ਤੇ ਐਕਸ਼ਨ! CM Mann ਦੀ Special Train ਮੁਹਿੰਮ ਸ਼ੁਰੂ
Bhagwant Mann's big revelation after meeting with Union Minister

ਟਾਪ ਹੈਡਲਾਈਨ

PSEB ਨੇ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ,ਲੜਕੀਆਂ ਨੇ ਫਿਰ ਮਾਰੀ ਬਾਜ਼ੀ , ਦੇਖੋ ਨਤੀਜਾ 

Mathura Boat Accident News : PM ਮੋਦੀ ,CM ਭਗਵੰਤ ਮਾਨ ਅਤੇ CM ਯੋਗੀ ਅਦਿੱਤਿਆਨਾਥ ਨੇ ਮਥੁਰਾ ਕਿਸ਼ਤੀ ਹਾਦਸੇ 'ਤੇ ਪ੍ਰਗਟਾਇਆ ਦੁੱਖ

 Mathura Boat Accident News : ਪੰਜਾਬ ਤੋਂ ਮਥੁਰਾ ਗਏ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 10 ਦੇ ਕਰੀਬ ਲੋਕਾਂ ਦੀ ਮੌਤ ; ਕਈ ਲਾਪਤਾ

Khalsa Sajna Diwas : ਅਟਾਰੀ-ਵਾਹਘਾ ਬਾਰਡਰ ‘ਤੇ ਰੋਕਿਆ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ, 27 ਨੂੰ ਨਹੀਂ ਮਿਲੀ ਪਾਕਿ ਜਾਣ ਦੀ ਇਜਾਜ਼ਤ ,ਜਾਣੋ ਕੀ ਦਿੱਤਾ ਹਵਾਲਾ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangra 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਡੂੰਘੀ ਖੱਡ 'ਚ ਡਿੱਗੀ , 3 ਦੀ ਮੌਤ, 27 ਜ਼ਖਮੀ

Nitish Kumar ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ ,PM ਮੋਦੀ ਨੇ ਦਿੱਤੀ ਵਧਾਈ 

Chandigarh : ਚੀਨੀ ਕੁੱਬਾਹੇੜੀ ਦੇ ਕਤਲ ਮਾਮਲੇ 'ਚ ਵੱਡੇ ਚੇਹਰੇ ਹੋਣਗੇ ਬੇਨਕਾਬ , ਆਰੋਪੀ ਇੱਕ ਪ੍ਰਾਪਰਟੀ ਡੀਲਰ ਦਾ ਨਿਕਲਿਆ ਕਰੀਬੀ
Chandigarh : ਚੀਨੀ ਕੁੱਬਾਹੇੜੀ ਦੇ ਕਤਲ ਮਾਮਲੇ 'ਚ ਵੱਡੇ ਚੇਹਰੇ ਹੋਣਗੇ ਬੇਨਕਾਬ , ਆਰੋਪੀ ਇੱਕ ਪ੍ਰਾਪਰਟੀ ਡੀਲਰ ਦਾ ਨਿਕਲਿਆ ਕਰੀਬੀ
Khalsa Sajna Diwas : ਅਟਾਰੀ-ਵਾਹਘਾ ਬਾਰਡਰ ‘ਤੇ ਰੋਕਿਆ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ, 27 ਨੂੰ ਨਹੀਂ ਮਿਲੀ ਪਾਕਿ ਜਾਣ ਦੀ ਇਜਾਜ਼ਤ ,ਜਾਣੋ ਕੀ ਦਿੱਤਾ ਹਵਾਲਾ 
Khalsa Sajna Diwas : ਅਟਾਰੀ-ਵਾਹਘਾ ਬਾਰਡਰ ‘ਤੇ ਰੋਕਿਆ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ, 27 ਨੂੰ ਨਹੀਂ ਮਿਲੀ ਪਾਕਿ ਜਾਣ ਦੀ ਇਜਾਜ਼ਤ ,ਜਾਣੋ ਕੀ ਦਿੱਤਾ ਹਵਾਲਾ 
Mathura Boat Accident News : PM ਮੋਦੀ ,CM ਭਗਵੰਤ ਮਾਨ ਅਤੇ CM ਯੋਗੀ ਅਦਿੱਤਿਆਨਾਥ ਨੇ ਮਥੁਰਾ ਕਿਸ਼ਤੀ ਹਾਦਸੇ 'ਤੇ ਪ੍ਰਗਟਾਇਆ ਦੁੱਖ
Mathura Boat Accident News : PM ਮੋਦੀ ,CM ਭਗਵੰਤ ਮਾਨ ਅਤੇ CM ਯੋਗੀ ਅਦਿੱਤਿਆਨਾਥ ਨੇ ਮਥੁਰਾ ਕਿਸ਼ਤੀ ਹਾਦਸੇ 'ਤੇ ਪ੍ਰਗਟਾਇਆ ਦੁੱਖ
 Mathura Boat Accident News : ਪੰਜਾਬ ਤੋਂ ਮਥੁਰਾ ਗਏ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 10 ਦੇ ਕਰੀਬ ਲੋਕਾਂ ਦੀ ਮੌਤ ; ਕਈ ਲਾਪਤਾ
 Mathura Boat Accident News : ਪੰਜਾਬ ਤੋਂ ਮਥੁਰਾ ਗਏ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 10 ਦੇ ਕਰੀਬ ਲੋਕਾਂ ਦੀ ਮੌਤ ; ਕਈ ਲਾਪਤਾ
AC Tips :  ਇਨ੍ਹਾਂ ਚੀਜ਼ਾਂ 'ਤੇ ਧਿਆਨ ਨਹੀਂ ਦਿੱਤਾ ਤਾਂ ਫੱਟ ਜਾਵੇਗਾ ਤੁਹਾਡਾ AC ,ਜਾਨ ਬਚਾ ਸਕਦੇ ਨੇ ਇਹ ਟਿੱਪਸ 

ਪੰਜਾਬ ਤੋਂ ਵੱਡੀ ਖ਼ਬਰ! ਮੰਦਿਰ 'ਚ ਲੱਗੀ ਭਿਆਨਕ ਅੱਗ; ਮੱਚਿਆ ਹੜਕੰਪ

Embed widget