Panchayat Election ਬਾਰੇ Maan ਸਰਕਾਰ ਦੀ ਸਭ ਤੋਂ ਵੱਡੀ ਅਪਡੇਟ | Abp Sanjha | Bhagwant Maan
Continues below advertisement
Panchayat Election ਬਾਰੇ Maan ਸਰਕਾਰ ਦੀ ਸਭ ਤੋਂ ਵੱਡੀ ਅਪਡੇਟ | Abp Sanjha | Bhagwant Maan
ਪੰਜਾਬ ਮੁੜ ਇਲੈਕਸ਼ਨ ਮੋਡ ਵਿੱਚ ਹੈ। ਚਾਰ ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਪੰਜਾਬ ਸਰਕਾਰ ਅਕਤੂਬਰ ਵਿੱਚ ਪੰਚਾਇਤੀ ਚੋਣਾਂ ਕਰਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਪਿੰਡਾਂ ਵਿੱਚ ਵੀ ਹਿੱਲਜੁਲ ਸ਼ੁਰੂ ਹੋ ਗਈ ਹੈ। ਇਸ ਕਰਕੇ ਝੋਨਾ ਵੱਢਣ ਤੋਂ ਪਹਿਲਾਂ ਹੀ ਪਿੰਡਾਂ ਦਾ ਮਾਹੌਲ ਬਖਣ ਲੱਗਾ ਹੈ।
ਸੂਤਰਾਂ ਮੁਤਾਬਕ ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਪੰਚਾਇਤੀ ਚੋਣਾਂ ਕਿਸੇ ਵੇਲੇ ਵੀ ਸੰਭਵ ਹਨ। ਰਾਜ ਚੋਣ ਕਮਿਸ਼ਨ ਨੇ ਚੋਣ ਨਿਸ਼ਾਨਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਉਂਝ, ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਪੰਚਾਇਤੀ ਰਾਜ ਐਕਟ 1994 ਵਿਚ ਕੀਤੀਆਂ ਸੋਧਾਂ ’ਤੇ ਹਾਲੇ ਰਾਜਪਾਲ ਦੀ ਮੋਹਰ ਲੱਗਣੀ ਬਾਕੀ ਹੈ।
Continues below advertisement
Tags :
Panchayat Election Panchayat Elections Up Panchayat Election Panchayat Election 2023 West Bengal Panchayat Election 2023 Punjab Panchayat Elections Gram Panchayat Election Panchayat Election Punjab Panchayat Election News Panchayat Election 2018 Panchayat Election 2023 News West Bengal Panchayat Election West Bengal Panchayet Election 2023 Panchayat Election West Bengal 2023 West Bengal Panchayat Election 2023 Date Assam Panchayat Election