ਪੜਚੋਲ ਕਰੋ

Machivara News | ਵਿਆਹੁਤਾ ਨੇ ਨਿਗਲਿਆ ਜ਼ਹਿਰ - ਹਸਪਤਾਲ 'ਚ ਪੇਕੇ-ਸਹੁਰੇ ਪਰਿਵਾਰਾਂ 'ਚ ਖ਼ੂਨੀ ਲੜਾਈ

Machivara News | ਵਿਆਹੁਤਾ ਨੇ ਨਿਗਲਿਆ ਜ਼ਹਿਰ - ਹਸਪਤਾਲ 'ਚ ਪੇਕੇ-ਸਹੁਰੇ ਪਰਿਵਾਰਾਂ 'ਚ ਖ਼ੂਨੀ ਲੜਾਈ 

#Crime #Hospital #Machiwara #abplive

ਹਸਪਤਾਲ ਚ ਸਰੇਆਮ ਗੁੰਡਾਗਰਦੀ ਮਾਰ ਕੁੱਟ ਦੀਆਂ ਇਹ ਤਸਵੀਰਾਂ ਸਾਹਮਣੇ ਆਈਆਂ ਹਨ ਮਾਛੀਵਾੜਾ ਤੋਂ 
ਜਿਥੇ ਇਕ ਨਿੱਜੀ ਹਸਪਤਾਲ ਚ ਦੋ ਧਿਰਾਂ ਵਿਚਕਾਰ ਖੂਨੀ ਝੜਪ ਹੋਈ ਹੈ 
ਮਾਮਲਾ ਇਕ ਵਿਆਹੁਤਾ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਹੈ |
ਵਿਆਹੁਤਾ ਵਲੋਂ ਘਰੇਲੂ ਕਲੇਸ਼ ਕਾਰਨ ਜ਼ਹਿਰ ਨਿਗਲਿਆ ਗਿਆ 
ਜਿਸ ਨੂੰ ਸਹੁਰਾ ਪਰਿਵਾਰ ਇਲਾਜ਼ ਲਈ ਮਾਛੀਵਾੜਾ ਦੇ ਇੱਕ ਪ੍ਰਾਈਵੇਟ ਹਸਪਤਾਲ ਲੈ ਕੇ ਗਿਆ  
ਵਿਆਹੁਤਾ ਵਲੋਂ ਜ਼ਹਿਰ ਖਾਣ ਦੀ ਖ਼ਬਰ ਜਿਉਂ ਹੀ ਉਸਦੇ ਪੇਕੇ ਪਰਿਵਾਰਪੁੱਜੀ ਤਾਂ ਉਹ ਵੀ ਹਸਪਤਾਲ ਵਿਖੇ ਪਹੁੰਚ ਗਏ 
ਜਿੱਥੇ ਦੋਵਾਂ ਧਿਰਾਂ ਵਿਚਕਾਰ ਤਕਰਾਰਬਾਜ਼ੀ ਇੰਨੀ ਵਧ ਗਈ ਕਿ ਇਸ ਲੜਾਈ ਨੇ ਖੂਨੀ ਰੂਪ ਧਾਰਨ ਕਰ ਲਿਆ।
 ਹਸਪਤਾਲ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿਚ ਵਿਆਹੁਤਾ ਦੇ ਪੇਕੇ ਪਰਿਵਾਰ ਤੋਂ ਆਏ ਰਿਸ਼ਤੇਦਾਰਾਂ ਨੇ ਤੇਜ਼ਧਾਰ ਹਥਿਆਰ ਨਾਲ ਦਿਓਰ ਸੁਖਚੈਨ ਸਿੰਘ ਦੇ ਢਿੱਡ ਵਿਚ ਕੁਝ ਮਾਰ ਦਿੱਤਾ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਗਿਆ। 
ਇਸ ਲੜਾਈ ਵਿਚ ਸਹੁਰਾ ਗੁਲਸ਼ਨ ਸਿੰਘ ਤੇ ਹੋਰ ਰਿਸ਼ਤੇਦਾਰ ਹਰਦੀਪ ਸਿੰਘ ਦੇ ਵੀ ਸੱਟਾਂ ਲੱਗੀਆਂ।

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget