ਪੜਚੋਲ ਕਰੋ
ਮੁਹਾਲੀ RPG ਅਟੈਕ ਦਾ ਮੁੱਖ ਮੁਲਜ਼ਮ ਗ੍ਰਿਫਤਾਰ
ਮੁਹਾਲੀ ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਉੱਪਰ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਮੁੰਬਈ ਤੋਂ ਕਾਬੂ ਕੀਤਾ ਗਿਆ ਹੈ। ਇਹ ਹਮਲਾ 9 ਮਈ ਨੂੰ ਕੀਤਾ ਗਿਆ ਸੀ। ਪੰਜਾਬ ਤੇ ਮੁੰਬਈ ਪੁਲਿਸ ਦੇ ਸਾਂਝੇ ਆਪਰੇਸ਼ਨ ਰਾਹੀਂ ਮੁੱਖ ਮੁਲਜ਼ਮ ਚੜ੍ਹਤ ਸਿੰਘ ਨੂੰ ਕਾਬੂ ਕੀਤਾ ਗਿਆ ਹੈ।
ਹੋਰ ਵੇਖੋ






















