Majithia ਨੇ AAP MLA ਛੀਨਾ ਦੀ ਕਥਿਤ ਆਡੀਓ ਕਲਿੱਪ ਕੀਤੀ ਜਾਰੀ

Continues below advertisement

Majithia ਨੇ AAP MLA ਛੀਨਾ ਦੀ ਕਥਿਤ ਆਡੀਓ ਕਲਿੱਪ ਕੀਤੀ ਜਾਰੀ

#Ludhiana #Birammajithia #audio #rajinderpalcheema#Politics #abplive

ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਲੁਧਿਆਂ ਪ੍ਰੈੱਸ ਕਾਨਫ਼ਰੰਸ ਦੌਰਾਨ ਇਕ ਆਡੀਓ ਕਲਿੱਪ ਜਾਰੀ ਕੀਤੀ ਹੈ |
ਜਿਸਨੇ ਸਿਆਸੀ ਗਲਿਆਰਿਆਂ ਦੇ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। 
ਮਜੀਠੀਆ ਦਾ ਦਾਅਵਾ ਹੈ ਕਿ ਕਥਿਤ ਆਡੀਓ ਆਮ ਆਦਮੀ ਪਾਰਟੀ ਦੀ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਬੀਬੀ ਰਜਿੰਦਰ ਪਾਲ ਕੌਰ ਛੀਨਾ ਦੀ ਹੈ |
ਮਜੀਠੀਆ ਵੱਲੋਂ ਸੁਣਾਈ ਗਈ ਆਡੀਓ 'ਚ ਵਿਧਾਇਕਾਂ ਲੁਧਿਆਣਾ ਤੋਂ ਆਪਣੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਕਮਜ਼ੋਰ ਉਮੀਦਵਾਰ ਕਹਿ ਰਹੀ ਹੈ 
ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨਾਲ ਯਾਰੀ ਹੋਣ ਦੀ ਵੀ ਗੱਲ ਕੀਤੀ ਹੈ।
ਇਸ ਕਥਿਤ ਆਡੀਓ ਨੂੰ ਜਾਰੀ ਕਰਦਿਆਂ ਮਜੀਠੀਆ ਨੇ ਲੁਧਿਆਣਾ ਵਿਚ ਭਾਜਪਾ ਨਾਲ ਆਪ ਦਾ ਫਿਕਸਡ ਮੈਚ ਹੋਣ ਦੀ ਗੱਲ ਕਹੀ ਹੈ |

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

 

Continues below advertisement

JOIN US ON

Telegram