ਪੜਚੋਲ ਕਰੋ

Majithia Angry On CM Bhagwant Mann | ਡਰੱਗ ਮਾਮਲੇ ਚ ਘਿਰੇ ਮਜੀਠੀਆ ਨੇ ਕੱਢੀ CM ਮਾਨ 'ਤੇ ਭੜਾਸ

Majithia Angry On CM Bhagwant Mann | ਡਰੱਗ ਮਾਮਲੇ ਚ ਘਿਰੇ ਮਜੀਠੀਆ ਨੇ ਕੱਢੀ CM ਮਾਨ 'ਤੇ ਭੜਾਸ 

#Drugcase #Bikrammajithia #Akalidal #AAP #Bhagwantmann #Punjab #Politics #abplive

''ਝੰਡੇ ਵਰਗੇ ਸ਼ਰਾਬੀ ਨੂੰ ਤਾਂ ਮਸਲ ਕੇ ਰੱਖ ਦਿੰਦਾ ਹੁੰਦਾ ਮੈਂ...''
''ਭਗਵੰਤ ਤੇਰੀਆਂ ਦੌੜਾਂ ਲਵਾਂਵਾਂਗੇ''
ਡਰੱਗ ਮਾਮਲੇ ਚ ਘਿਰੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਇਕ ਵਾਰ ਫ਼ਿਰ ਤੋਂ CM ਮਾਨ ਨੂੰ ਘੇਰਿਆ ਹੈ |
ਮਜੀਠੀਆ ਦਾ ਕਹਿਣਾ ਹੈ ਕਿ 
CM ਭਗਵੰਤ ਮਾਨ ਤੇ ਆਪ ਲੀਡਰਸ਼ਿਪ ਇਕੋ ਗਲ ਕਰਦੇ ਹਨ ਕਿ ਦੇਸ਼ ਵਿਚ ਈਡੀ ਦਾ ਦੁਰਉਪਯੋਗ ਹੋ ਰਿਹਾ ਹੈ । 
ਲੇਕਿਨ ਪੰਜਾਬ ਚ ਜੋ ਵਿਜੀਲੈੰਸ ਕਰ ਰਹੀ ਹੈ ਕੀ ਉਹ ਸਹੀ ਹੈ ? 
ਮਜੀਠੀਆ ਦਾ ਕਹਿਣਾ ਹੈ ਕਿ ਉਨ੍ਹਾਂ ਖਿਲਾਫ਼ ਡਰੱਗ ਦਾ ਪਰਚਾ ਵੀ ਸਿਆਸੀ ਰੰਜਿਸ਼ ਦਾ ਨਤੀਜਾ ਹੈ |ਪਹਿਲਾਂ ਕਾਂਗਰਸ ਨੇ ਆਪਣੀ ਨਾਕਾਮੀ ਛੁਪਾਉਣ ਲਈ ਝੂਠਾ ਪਰਚਾ ਕੀਤਾ ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਖਿਲਾਫ ਝੂਠੇ ਸਬੂਤ ਤਿਆਰ ਕਰ ਰਹੇ ਹਨ | ਇੰਨਾ ਹੀ ਨਹੀਂ ਮਜੀਠੀਆ ਨੇ ਚੇਤਾਵਨੀ ਤੱਕ ਦੇ ਦਿੱਤੀ ਕਿ 
ਸਮਾਂ ਆਉਣ ਤੇ ਉਹ ਮਾਨ ਦੀਆਂ ਦੌੜਾਂ ਲਵਾਉਣਗੇ |

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Govt Holiday: ਮੁਲਾਜ਼ਮਾਂ ਦੀ ਲੱਗੀ ਮੌਜ, 13 ਤੋਂ 16 ਨਵੰਬਰ ਤੱਕ ਬੰਦ ਰਹਿਣਗੇ ਸਰਕਾਰੀ ਦਫ਼ਤਰ, CM ਰੇਖਾ ਨੇ ਛੁੱਟੀਆਂ ਦਾ ਕੀਤਾ ਐਲਾਨ...
ਮੁਲਾਜ਼ਮਾਂ ਦੀ ਲੱਗੀ ਮੌਜ, 13 ਤੋਂ 16 ਨਵੰਬਰ ਤੱਕ ਬੰਦ ਰਹਿਣਗੇ ਸਰਕਾਰੀ ਦਫ਼ਤਰ, CM ਰੇਖਾ ਨੇ ਛੁੱਟੀਆਂ ਦਾ ਕੀਤਾ ਐਲਾਨ...
MLA Anmol Gagan Maan: ਅਨਮੋਲ ਗਗਨ ਮਾਨ ਦੀ ਪੋਸਟ ਨਾਲ ਸਿਆਸਤ 'ਚ ਮੱਚੀ ਤਰਥੱਲੀ, ਬੋਲੇ- 'ਕਦੇ-ਕਦੇ ਇਹ ਦਿਖਾਵਾ ਕਰਨਾ ਜ਼ਰੂਰੀ ਹੋ ਜਾਂਦਾ, ਕਿ ਤੁਹਾਡੀ ਕਿਸ਼ਤੀ ਵਿੱਚ ਛੇਦ...'
ਅਨਮੋਲ ਗਗਨ ਮਾਨ ਦੀ ਪੋਸਟ ਨਾਲ ਸਿਆਸਤ 'ਚ ਮੱਚੀ ਤਰਥੱਲੀ, ਬੋਲੇ- 'ਕਦੇ-ਕਦੇ ਇਹ ਦਿਖਾਵਾ ਕਰਨਾ ਜ਼ਰੂਰੀ ਹੋ ਜਾਂਦਾ, ਕਿ ਤੁਹਾਡੀ ਕਿਸ਼ਤੀ ਵਿੱਚ ਛੇਦ...'
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget