ਪੜਚੋਲ ਕਰੋ
ਮਜੀਠੀਆ ਨੇ ਸੈਸ਼ਨ ਤੋਂ ਪਹਿਲਾਂ ਘੇਰੀ ਕੈਪਟਨ ਸਰਕਾਰ
ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ ਤਾਂ ਜੋ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਬਿੱਲ ਲਿਆਇਆ ਜਾ ਸਕੇ। ਇਸ ਕਰਕੇ ਪੂਰੀ ਦੁਨੀਆਂ ਦੀਆਂ ਨਜ਼ਰਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਕਸ਼ਨ 'ਤੇ ਹਨ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਮਗਰੋਂ ਪੂਰੇ ਦੇਸ਼ ਦੀ ਸਿਆਸਤ ਗਰਮਾ ਸਕਦੀ ਹੈ। ਜਿਸ 'ਤੇ ਅਕਾਲੀ ਦਲ ਨੇ ਸਿਆਸੀ ਵਾਰ ਕਰਦੇ ਹੋਏ ਕੈਪਟਨ 'ਤੇ ਕਈ ਇਲਜ਼ਾਮ ਲਗਾਏ।
ਹੋਰ ਵੇਖੋ





















