ਪੜਚੋਲ ਕਰੋ

Majithia on Shameful Case- ਸਰਕਾਰੀ ਸਕੂਲ ਦੇ ਅਧਿਆਪਕ ਦੀ ਬਦਫ਼ੈਲੀ 'ਤੇ ਭੜਕੇ ਮਜੀਠੀਆ

#Majitha #abplive

ਮਜੀਠਾ ਦੇ ਪਿੰਡ ਰੱਖ ਭੰਗਵਾ ਦਾ ਤੋਂ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ 
ਜਿਥੇ ਸਰਕਾਰੀ ਸਕੂਲ ਦੇ ਅਧਿਆਪਕ ਵਲੋਂ 5 ਵੀਂ ਜਮਾਤ ਦੀਆਂ ਵਿਦਿਆਰਥਣਾਂ ਨਾਲ ਬਦਫ਼ੈਲੀ ਕੀਤੀ ਗਈ 
ਜਿਸ ਦਾ ਪਤਾ ਲੱਗਣ 'ਤੇ ਮਾਪਿਆਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ |
ਪੁਲਿਸ ਨੇ ਮਾਮਲਾ ਦਰਜ਼ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਇਸ ਮਾਮਲੇ 'ਤੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ |
ਮਜੀਠੀਆ ਨੇ ਮਾਮਲੇ ਨੂੰ ਗੰਭੀਰ ਦਸਦੇ ਹੋਏ ਕਿਹਾ ਹੈ ਕਿ ਇਸ ਘਟਨਾ ਦੀ ਜਿੰਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ
ਉਨ੍ਹਾਂ CM ਭਗਵੰਤ ਮਾਨ ਨੂੰ ਮੁਲਜ਼ਮ ਅਧਿਆਪਕ ਖਿਲਾਫ ਸਖ਼ਤ ਕਾਰਵਾਈ ਦੀ ਕੀਤੀ ਮੰਗ ਕੀਤੀ ਹੈ |
ਤੇ ਕਿਹਾ ਹੈ ਕਿ ਮੁਲਜ਼ਮ ਅਧਿਆਪਕ ਨੂੰ ਤੁਰੰਤ ਬਰਖ਼ਾਸਤ ਕਰਕੇ ਸਖ਼ਤ ਤੋਂ ਸਖ਼ਤ ਮਿਸਾਲੀ ਸਜ਼ਾ ਦਿੱਤੀ ਜਾਵੇ
Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium
Advertisement

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget