ਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

Continues below advertisement

ਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

Barnala (Kamaljit Sandhu)

ਬਰਨਾਲਾ 'ਚ ਵੱਡਾ ਹਾਦਸਾ

ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਬਰਨਾਲਾ-ਮੋਗਾ ਨੈਸ਼ਨਲ ਹਾਈਵੇ ਤੇ ਵਾਪਰਿਆ ਹਾਦਸਾ
 
ਬੱਸ ਦੀ ਟਰੱਕ ਨਾਲ ਹੋਈ ਟੱਕਰ
 
ਕਈ ਕਿਸਾਨ ਹੋਏ ਜ਼ਖਮੀ 
 
ਖਨੌਰੀ ਬਾਰਡਰ ਜਾ ਰਹੇ ਸੀ ਕਿਸਾਨ
 

ਬਰਨਾਲਾ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ

 ਖਨੋਰੀ ਸਰਹੱਦ 'ਤੇ ਕਿਸਾਨ ਮਹਾਪੰਚਾਇਤ ਜਾ ਰਹੀ ਕਿਸਾਨਾਂ ਦੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ।

 ਇਹ ਬੱਸ ਮਰਨ ਵਰਤ ’ਤੇ ਬੈਠੇ ਪਿੰਡ ਜਗਜੀਤ ਸਿੰਘ ਡੱਲੇਵਾਲ ਦੇ ਕਿਸਾਨਾਂ ਨਾਲ ਭਰੀ ਖਨੌਰੀ ਸਰਹੱਦ ਵੱਲ ਜਾ ਰਹੀ ਸੀ।

 ਇਹ ਹਾਦਸਾ ਬਰਨਾਲਾ ਮੋਗਾ ਨੈਸ਼ਨਲ ਹਾਈਵੇ 'ਤੇ ਜੇਲ੍ਹ ਨੇੜੇ ਵਾਪਰਿਆ।


 ਮੁੱਢਲੀ ਜਾਣਕਾਰੀ ਅਨੁਸਾਰ ਬੱਸ ਵਿੱਚ ਸਵਾਰ ਕਈ ਕਿਸਾਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

 
Continues below advertisement

JOIN US ON

Telegram