Chandigarh 'ਚ ਵੱਡਾ ਹਾਦਸਾ, ਸਕੂਲ ਪ੍ਰਸ਼ਾਸਨ 'ਤੇ ਲੱਗੇ ਲਾਪਰਵਾਹੀ ਦੇ ਇਲਜ਼ਾਮ, DC ਨੇ ਦਿੱਤੇ ਜਾਂਚ ਦੇ ਆਦੇਸ਼

Continues below advertisement

Chandigarh School Accident: ਜਦੋਂ ਇਹ ਹਾਦਸਾ ਵਾਪਰਿਆ ਬੱਚਾ ਦਰੱਖਤ ਹੇਠਾਂ ਬੈਠ ਕੇ ਖਾਣਾ ਖਾ ਰਹੇ ਸੀ। ਇੱਕ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਕਈ ਜ਼ਖਮੀ ਹੋ ਗਏ। ਜ਼ਖਮੀ ਵਿਦਿਆਰਥੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਸਕੂਲ ਪ੍ਰਸ਼ਾਸਨ 'ਤੇ ਲਾਪਰਵਾਹੀ ਦੇ ਇਲਜ਼ਾਮ ਲੱਗ ਰਹੇ ਹਨ। ਉਧਰ ਮੌਕੇ 'ਤੇ ਪਹੁੰਚੇ ਡੀਸੀ ਵੱਲੋਂ ਮਾਮਲੇ ਦੀ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਹਾਦਸੇ 'ਚ ਇੱਕ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਕਈ ਜ਼ਖਮੀ ਹੋ ਗਏ। ਜ਼ਖਮੀ ਵਿਦਿਆਰਥੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਸਕੂਲ ਪ੍ਰਸ਼ਾਸਨ 'ਤੇ ਲਾਪਰਵਾਹੀ ਦੇ ਇਲਜ਼ਾਮ ਲੱਗ ਰਹੇ ਹਨ। ਉਧਰ ਮੌਕੇ 'ਤੇ ਪਹੁੰਚੇ ਡੀਸੀ ਵੱਲੋਂ ਮਾਮਲੇ ਦੀ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

Continues below advertisement

JOIN US ON

Telegram