ਪੜਚੋਲ ਕਰੋ
(Source: ECI/ABP News)
Mohali 'ਚ ਵੱਡਾ ਹਾਦਸਾ; Mela 'ਚ ਲੱਗਾ ਝੂਲਾ 50 ਫੁੱਟ ਦੀ ਉਚਾਈ ਤੋਂ ਅਚਾਨਕ ਹੇਠਾਂ ਡਿੱਗਾ 30 ਲੋਕ ਜ਼ਖਮੀ
ਪੰਜਾਬ ਦੇ ਮੁਹਾਲੀ ਜ਼ਿਲੇ 'ਚ ਐਤਵਾਰ ਰਾਤ ਨੂੰ ਇਕ ਮੇਲੇ 'ਚ ਵੱਡਾ ਹਾਦਸਾ ਵਾਪਰ ਗਿਆ। ਇੱਥੋਂ ਦੇ ਫੇਜ਼-8 ਸਥਿਤ ਦੁਸਹਿਰਾ ਗਰਾਊਂਡ ਵਿੱਚ ਲੱਗੇ ਮੇਲੇ ਦੌਰਾਨ ਐਤਵਾਰ ਰਾਤ ਨੂੰ ਡਰਾਪ ਟਾਵਰ ਦਾ ਝੂਲਾ 50 ਫੁੱਟ ਦੀ ਉਚਾਈ ਤੋਂ ਅਚਾਨਕ ਹੇਠਾਂ ਡਿੱਗ ਗਿਆ। ਝੂਲੇ 'ਤੇ ਕਰੀਬ 30 ਲੋਕ ਸਵਾਰ ਸਨ। ਸਾਰੇ ਜ਼ਖਮੀ ਹੋ ਗਏ। ਇਨ੍ਹਾਂ ਵਿੱਚ ਮਰਦ, ਔਰਤਾਂ ਅਤੇ ਬੱਚੇ ਸ਼ਾਮਲ ਸੀ। 13 ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪੰਜ ਨੂੰ ਸਿਵਲ ਅਤੇ ਬਾਕੀਆਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੰਜਾਬ
![ਅਮਰੀਕਾ ਦਾ ਤੀਜਾ ਜਹਾਜ਼ ਆਵੇਗਾ ਅੰਮ੍ਰਿਤਸਰ 112 ਭਾਰਤੀ ਡਿਪੋਰਟ ਹੋ ਕੇ ਆਏ ਭਾਰਤ](https://feeds.abplive.com/onecms/images/uploaded-images/2025/02/16/c6bafada3526c0029ec93a57644a0f0c1739715551350370_original.png?impolicy=abp_cdn&imwidth=470)
ਅਮਰੀਕਾ ਦਾ ਤੀਜਾ ਜਹਾਜ਼ ਆਵੇਗਾ ਅੰਮ੍ਰਿਤਸਰ 112 ਭਾਰਤੀ ਡਿਪੋਰਟ ਹੋ ਕੇ ਆਏ ਭਾਰਤ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਮਨੋਰੰਜਨ
ਕਾਰੋਬਾਰ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement