Malerkotla Farmer vs Police |ਮਲੇਰਕੋਟਲਾ - ਜ਼ਮੀਨ ਐਕਵਾਇਰ ਲਈ ਬਣੀ 10 ਮੈਂਬਰੀ ਕਮੇਟੀ
Malerkotla Farmer vs Police |ਮਲੇਰਕੋਟਲਾ - ਜ਼ਮੀਨ ਐਕਵਾਇਰ ਲਈ ਬਣੀ 10 ਮੈਂਬਰੀ ਕਮੇਟੀ
ਮਲੇਰਕੋਟਲਾ ਵਿਖੇ ਜ਼ਮੀਨ ਐਕਵਾਇਰ ਕਰਨ ਦਾ ਮਾਮਲਾ ਭੱਖਦਾ ਨਜ਼ਰ ਆਇਆ। ਪੁਲਿਸ ਅਤੇ ਕਿਸਾਨ ਆਹਮੋ-ਸਾਹਮਣੇ ਹੋ ਗਏ। ਬਾਅਦ ਵਿੱਚ ਪ੍ਰਸਾਸ਼ਨ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ 10 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਉੱਚ ਅਧਿਕਾਰੀ ਅਤੇ ਕਿਸਾਨ ਆਗੂ ਹਨ। ਪ੍ਰਸਾਸ਼ਨ ਦਾ ਕਹਿਣਾ ਹੈ ਕਿ 10 ਮੈਂਬਰੀ ਦੇ ਕਮੇਟੀ ਦਾ ਗਠਨ ਕੀਤਾ ਹੈ ਜੋ ਕਿ ਜਲਦ ਹੀ ਸਾਰੀਆਂ ਮੁਸ਼ਕਿਲਾਂ ਦਾ ਹੱਲ ਕੱਢੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਉਹ ਸ਼ਾਂਤੀ ਬਣਾ ਕੇ ਰੱਖਣ।
ਉਧਰ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਮੇਟੀ ਕੋਈ ਹੱਲ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਮੋਰਚਾ ਜਾਰੀ ਰਹੇਗਾ|
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।