ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ
Continues below advertisement
ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ
14 ਦਿਨ ਦੀ ਨਿਆਂਇਕ ਹਿਰਾਸਤ ਭੇਜਿਆ ਮਾਲਵਿੰਦਰ ਸਿੰਘ ਮਾਲੀ
ਮਾਲਵਿੰਦਰ ਸਿੰਘ ਮਾਲੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਪਟਿਆਲਾ ਦੀ ਕੇਂਦਰੀ ਜੇਲ ਵਿਖੇ ਲਿਆਉਂਦਾ ਗਿਆ। ਮਾਲਵਿੰਦਰ ਸਿੰਘ ਮਾਲੀ ਦੇ ਭਰਾ ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬੀਤੀ ਰਾਤ ਸੀਆਈਏ ਮੋਹਾਲੀ ਟੀਮ ਵੱਲੋਂ ਮੇਰੇ ਭਰਾ ਮਾਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਲੈ ਗਏ ਸੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ 1 ਅਕਤੂਬਰ ਤੱਕ ਮਾਲਵਿੰਦਰ ਮਾਲੀ ਨੂੰ ਨਿਆਇਕ ਹਿਰਾਸਤ ਦੇ ਵਿੱਚ ਭੇਜ ਦਿੱਤਾ ਗਿਆ । ਮਾਲਵਿੰਦਰ ਸਿੰਘ ਮਾਲੀ ਦੇ ਭਰਾ ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਜੋ ਮਾਲਵਿੰਦਰ ਮਾਲੀ ਨਾਲ ਧੱਕਾ ਕੀਤਾ ਜਾ ਰਿਹਾ ਹੈ ਮੇਰੇ ਭਰਾ ਨੂੰ ਜਲਦ ਤੋਂ ਜਲਦ ਰਿਹਾ ਕਿਤਾ ਕਾਵੇ।
Continues below advertisement
Tags :
Malvinder Singh Mali Malvinder Singh Mali News Malwinder Mali #Navjot Singh Sidhu Malwinder Singh Mali News Malvinder Singh Mali Interview Malwinder Mali Resigns Malwinder Mali Interview Malwinder Mali Kashmir Malwinder Mali Twitter Malwinder Mali Facebook Malwinder Mali Tweet Malwinder Singh Mali On Kashmir Malvinder Singh Mali Latest Sidhu Advisor Malwinder Mali Resigns Navjot Singh Sidhu’s Advison Malvinder Singh Mali