ਪੜਚੋਲ ਕਰੋ

Patiala News : ਸਕੂਲ ਨੂੰ ਉਡਾਉਣ ਦੀ ਧਮਕੀ ਦੇਣ ਵਾਲਾ ਸਨਕੀ ਆਇਆ ਪੁਲਿਸ ਅੜ੍ਹਿੱਕੇ

#Crime #Patialpolice #abplive

ਪਟਿਆਲਾ ਦੇ ਇਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਮੁਲਜ਼ਮ ਪੁਲਿਸ ਅੜ੍ਹਿੱਕੇ ਆ ਗਿਆ
ਉਕਤ ਸ਼ਖਸ ਦੇ ਵਲੋਂ ਸਕੂਲ ਪ੍ਰਸ਼ਾਸਨ ਨੂੰ ਧਮਕੀ ਭਰਿਆ ਪੱਤਰ ਭੇਜਿਆ ਗਿਆ ਸੀ
ਜਿਸ ਵਿਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ ਅਤੇ ਨਾਲ ਹੀ ਇਕ ਡੁਪਲੀਕੇਟ/ਡੰਮੀ ਬੰਬ ਸਕੂਲ ਦੇ ਗਰਾਊਡ ਵਿਚ ਰੱਖਿਆ ਗਿਆ ਸੀ
ਜਿਸ ਤੋਂ ਬਾਅਦ ਪਟਿਆਲਾ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ , ਤੇ ਮੁਲਜ਼ਮ ਨੇ ਦਬੋਚ ਲਿਆ ਗਿਆ
ਮੁਲਜ਼ਮ ਦੀ ਪਹਿਚਾਣ ਜਗਮੀਤ ਸਿੰਘ ਵਜੋਂ ਹੋਈ ਹੈ ਜੋ ਕਿ ਦਰਜੀ ਦਾ ਕੰਮ ਕਰਦਾ ਹੈ
ਮੁਲਜ਼ਮ ਦੀ ਬੇਟੀ ਉਸੇ ਸਕੂਲ ਚ ਪੜ੍ਹਦੀ ਸੀ
ਲੇਕਿਨ ਕਿਸੀ ਮਾਮਲੇ ਨੂੰ ਲੈ ਕੇ ਸਕੂਲੀ ਅਧਿਆਪਕਾਂ ਤੇ ਮੁਲਜ਼ਮ ਵਿਚਕਾਰ ਵਿਵਾਦ ਹੋ ਗਿਆ
ਜਿਸ ਤੋਂ ਬਾਅਦ ਮੁਲਜ਼ਮ ਨੇ ਯੂ-ਟਿਊਬ ਉਤੇ ਨਕਲੀ ਬੰਬ ਬਣਾਉਣ ਦੀ ਟਰੇਨਿੰਗ ਲਈ
ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ |

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ

Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget