Mansa News | ਨਸ਼ੇ ਨੇ ਉਜਾੜਿਆ ਪਰਿਵਾਰ - ਵੇਖੋ ਮਰੇ ਬੰਦੇ ਕੋਲੋਂ ਕਿੰਝ ਮਿਲ ਰਿਹਾ ਨਸ਼ਾ
Download ABP Live App and Watch All Latest Videos
View In AppMansa News | ਨਸ਼ੇ ਨੇ ਉਜਾੜਿਆ ਪਰਿਵਾਰ - ਵੇਖੋ ਮਰੇ ਬੰਦੇ ਕੋਲੋਂ ਕਿੰਝ ਮਿਲ ਰਿਹਾ ਨਸ਼ਾ
#Mansa #Drug #death #abplive
ਮਾਨਸਾ ਦੇ ਪਿੰਡ ਦੂਲੋਵਾਲ ਵਿਚ 30 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ |
ਘਰ ਪਰਿਵਾਰ ਚ ਮਾਤਮ ਦਾ ਮਾਹੌਲ ਹੈ | ਲੇਕਿਨ ਇਸ ਦੌਰਾਨ ਪਰਿਵਾਰ ਤੇ ਪਿੰਡ ਵਾਲਿਆਂ ਚ ਭਾਰੀ ਰੋਸ਼ ਵੇਖਣ ਨੂੰ ਮਿਲਿਆ
ਜਿਨ੍ਹਾਂ ਦਾ ਕਹਿਣਾ ਹੈ ਕਿ ਪਿੰਡ ਚ ਸਰੇਆਮ ਨਸ਼ਾ ਵਿਕਦਾ ਹੈ |
ਤੇ ਪੁਲਿਸ ਤੇ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਬੈਠਾ ਹੈ |
ਸਰਪੰਚ ਦਾ ਕਹਿਣਾ ਹੈ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਮਤਾ ਪਾ ਕੇ ਮਾਨਸਾ ਦੇ SP ਨੂੰ ਸ਼ਿਕਾਇਤ ਦਿੱਤੀ ਗਈ
ਲੇਕਿਨ ਕੋਈ ਕਾਰਵਾਈ ਨਹੀਂ ਹੋ ਰਹੀ ਤੇ ਨਸ਼ਾ ਤਸਕਰ ਪੁਲਿਸ ਦੀ ਨੱਕ ਹੇਠ ਵੱਧ ਫੁੱਲ ਰਹੇ ਹਨ |
ਉਥੇ ਹੀ ਪਰਵਿੰਦਰ ਝੋਟਾ ਵੀ ਇਸ ਘੜੀ ਪਰਿਵਾਰ ਘਰ ਪਹੁੰਚਿਆ ਤੇ ਸਾਰੇ ਹਾਲਾਤ ਵਿਖਾਉਂਦੇ ਹੋਏ ਉਸਨੇ ਪ੍ਰਸ਼ਾਸਨ ਨੂੰ ਇਸ ਵੱਲ ਖਾਸ ਧਿਆਨ ਦੇਣ ਦੀ ਅਪੀਲ ਕੀਤੀ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।