Amritsar | ਮੱਧ ਪ੍ਰਦੇਸ਼ ਤੋਂ ਪੰਜਾਬ 'ਚ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਕਾਬੂ
Download ABP Live App and Watch All Latest Videos
View In AppAmritsar | ਮੱਧ ਪ੍ਰਦੇਸ਼ ਤੋਂ ਪੰਜਾਬ 'ਚ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਕਾਬੂ
ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਇਕ ਨੌਜਵਾਨ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ
ਜਿਸ ਕੋਲੋਂ 5 ਪਿਸਤੌਲ ਬਰਾਮਦ ਹੋਏ ਹਨ।
ਮੁਲਜ਼ਮ ਦੀ ਪਛਾਣ ਗੁਰਦੀਪ ਸਿੰਘ ਤਰਨਤਾਰਨ ਵਜੋਂ ਹੋਈ ਹੈ
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ
ਲਿਆ ਕੇ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਸਪਲਾਈ ਕਰਦਾ ਸੀ
ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ
ਜਿਥੇ ਅਦਾਲਤ ਵੱਲੋਂ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।