Manish sisodia at Amritsar Airport |ਸੁੱਖ ਲਾਹੁਣ ਸ੍ਰੀ ਦਰਬਾਰ ਸਾਹਿਬ ਆਏ ਮਨੀਸ਼ ਸਿਸੋਦੀਆ

Continues below advertisement

Manish sisodia at Amritsar Airport | ਸੁੱਖ ਲਾਹੁਣ ਸ੍ਰੀ ਦਰਬਾਰ ਸਾਹਿਬ ਆਏ ਮਨੀਸ਼ ਸਿਸੋਦੀਆ


ਅੰਮ੍ਰਿਤਸਰ ਏਅਰਪੋਰਟ ਪਹੁੰਚੇ ਮਨੀਸ਼ ਸਿਸੋਦੀਆ
'ਜੇਲ੍ਹ 'ਚ ਪੰਜਾਬ ਦੇ ਲੋਕਾਂ ਨੂੰ MISS ਕਰਦਾ ਸੀ'
'ਪੰਜਾਬ 'ਚ ਮਾਨ ਸਰਕਾਰ ਵਧੀਆ ਕੰਮ ਕਰ ਰਹੀ''ਸ੍ਰੀ ਹਰਮੰਦਿਰ ਸਾਹਿਬ ਅਰਦਾਸ ਤੇ ਸ਼ੁਕਰਾਨਾ ਕਰਾਂਗਾ'
'ਜਲਦ ਹੀ ਅਰਵਿੰਦ ਕੇਜਰੀਵਾਲ ਬਾਹਰ ਆਉਣਗੇ'

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਪੰਜਾਬ ਦੌਰੇ 'ਤੇ ਹਨ |
ਸ਼ਰਾਬ ਘੁਟਾਲੇ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਸਿਸੋਦੀਆ ਅੱਜ ਅੰਮ੍ਰਿਤਸਰ ਪੁੱਜੇ |


ਏਅਰਪੋਰਟ 'ਤੇ ਮੀਡੀਆ ਦੇ ਨਾਲ ਗਲਬਾਤ ਕਰਦੇ ਹੋਏ ਸਿਸੋਦੀਆ ਨੇ ਦੱਸਿਆ ਕਿ
'ਜੇਲ੍ਹ 'ਚ ਉਨ੍ਹਾਂ ਕਿਹਾ ਸੀ ਕਿ ਉਹ ਬਾਹਰ ਆ ਕੇ ਸ੍ਰੀ ਹਰਮੰਦਿਰ ਸਾਹਿਬ ਸ਼ੁਕਰਾਨਾ ਤੇ ਅਰਦਾਸ ਕਰਨ ਜਾਣਗੇ |
ਤੇ ਅੱਜ ਉਹ ਇਸੇ ਮਕਸਦ ਨਾਲ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਜਾ ਰਹੇ ਹਨ |

Continues below advertisement

JOIN US ON

Telegram