ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦਾ ਦਾਅਵਾ
Continues below advertisement
ਚੰਡੀਗੜ੍ਹ ਨੇੜਲੀ ਇੱਕ ਨਿੱਜੀ ਯੂਨੀਵਰਸਿਟੀ ਵਿੱਚੋਂ ਵਿਦਿਆਰਥਣਾਂ ਦੀ ਵੀਡਿਓ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਇਸ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ ਪਰ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Continues below advertisement
Tags :
PunjabNews CMBhagwantMann Meethayer ChandigarhUniversity ManishaGulati UniversityAdministration ChetanSinghJaudamajra