Manjinder Singh Sirsa| ਮੰਤਰੀ ਬਣੇ ਸਿਰਸਾ ਪਹੁੰਚੇ Sri Harmander Sahib, ਸਿੱਖਾਂ ਲਈ ਕਰਨਗੇ ਇਹ ਕੰਮ|Amritsar
Manjinder Singh Sirsa| ਮੰਤਰੀ ਬਣੇ ਸਿਰਸਾ ਪਹੁੰਚੇ Sri Harmander Sahib, ਸਿੱਖਾਂ ਲਈ ਕਰਨਗੇ ਇਹ ਕੰਮ|Amritsar
ਦਿੱਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ, ਜਿੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੰਤਰੀ ਬਣਨ ਤੋਂ ਬਾਅਦ ਉਹ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਆਏ ਹਨ ਅਤੇ ਪ੍ਰੈੱਸ ਕਾਨਫਰੰਸ ਵਿੱਚ ਸਿਆਸੀ ਸਵਾਲਾਂ ਦੇ ਜਵਾਬ ਦੇਣਗੇ।ਦਿੱਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ, ਜਿੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੰਤਰੀ ਬਣਨ ਤੋਂ ਬਾਅਦ ਉਹ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਆਏ ਹਨ ਅਤੇ ਪ੍ਰੈੱਸ ਕਾਨਫਰੰਸ ਵਿੱਚ ਸਿਆਸੀ ਸਵਾਲਾਂ ਦੇ ਜਵਾਬ ਦੇਣਗੇ।






















