ਪੜਚੋਲ ਕਰੋ
Advertisement
Punjab Cabinet: ਮਾਨ ਸਰਕਾਰ ਨੇ ਕੀਤੀ ਵਿਭਾਗਾਂ ਦੀ ਵੰਡ, ਵੇਖੋ ਕਿਸ ਕੋਲ ਕਿਹੜਾ ਮਹਿਕਮਾ
Punjab Cabinet: ਪੰਜਾਬ ਸਰਕਾਰ ਦੇ ਕੈਬਨਿਟ ਦਾ ਪਹਿਲਾ ਵਿਸਥਾਰ ਹੋ ਗਿਆ ਹੈ।ਕੱਲ੍ਹ ਮਾਨ ਮੰਤਰੀ ਮੰਡਲ 'ਚ ਪੰਜਾਬ ਨਵੇਂ ਮੰਤਰੀ ਸ਼ਾਮਲ ਹੋਏ ਹਨ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਵੰਡ ਦਿੱਤੇ ਗਏ ਹਨ। ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ ਅਹੁਦੇ ਸੰਭਾਲਣਗੇ। ਜਾਣਕਾਰੀ ਮੁਤਾਬਿਕ ਮਾਨ ਸਰਕਾਰ (Punjab Government) ਨੇ ਸੁਨਾਮ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਮਨ ਅਰੋੜਾ (Aman Arora) ਨੂੰ ਪਬਲਿਕ ਰਿਲੇਸ਼ਨ ਅਤੇ ਅਰਬਨ ਹਾਊਸਿੰਗ ਵਿਭਾਗ ਦਿੱਤਾ ਗਿਆ ਹੈ। ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਇੰਦਰਬੀਰ ਸਿੰਘ ਨਿੱਝਰ (Inderbir Singh Nijhar) ਨੂੰ ਲੋਕਲ ਬਾਡੀਜ਼, ਚੇਤਨ ਸਿੰਘ (Chetan Singh) ਜੌੜਾਮਾਜਰਾ ਨੂੰ ਸਿਹਤ ਵਿਭਾਗ, ਫੌਜਾ ਸਿੰਘ ਸਰਾਰੀ (Fauja Singh Sarari) ਨੂੰ ਫੂਡ ਪ੍ਰੋਸੈਸਿੰਗ ਅਤੇ ਅਨਮੋਲ ਗਗਨ ਮਾਨ (Anmol Gagan Mann) ਨੂੰ ਸੈਰ ਸਪਾਟਾ ਅਤੇ ਸਭਿੱਆਚਾਰ ਵਿਭਾਗ ਦਿੱਤਾ ਗਿਆ ਹੈ।
ਪੰਜਾਬ
ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨ
ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ
Dr Manmohan Singh | ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਡਾ:ਮਨਮੋਹਨ ਸਿੰਘ ਦੇ ਘਰਭੇਟ ਕੀਤੀ ਸ਼ਰਧਾਂਜਲੀ |Abp Sanjha
ਅਰਥ ਵਿਵਸਥਾ ਦੇ ਨਾਇਕ ਡਾ.ਮਨਮੋਹਨ ਸਿੰਘ ਪ੍ਰਤਾਪ ਬਾਜਵਾ ਨੇ ਦੱਸਿਆ ਕੁੱਝ ਅਜਿਹਾ
ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
ਟ੍ਰੈਂਡਿੰਗ ਟੌਪਿਕ
Advertisement