ਮਾਨ ਸਰਕਾਰ ਨੂੰ ਕੋਸ ਰਹੇ ਨੇ Moosewala ਦੇ ਚਾਹੁਣ ਵਾਲੇ, ਜਦੋਂ ਲੋੜ ਸੀ ਉਦੋਂ ਸਕਿਉਰਿਟੀ ਦਿੱਤੀ ਨ੍ਹੀਂ ਤੇ ਹੁਣ...

Continues below advertisement

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਚਾਹੁਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਇਸ ਦੌਰਾਨ ਉਨ੍ਹਾਂ ਦੇ ਸਮਰਥਕ ਕਹਿ ਰਹੇ ਹਨ ਕਿ ਜਦੋਂ ਸਿੱਧੂ ਨੂੰ ਸੁਰੱਖਿਆ ਦੀ ਲੋੜ ਸੀ ਉਸ ਸਮੇਂ ਸੁਰੱਖਿਆ ਵਾਪਸ ਲੈ ਲਈ ਗਈ ਸੀ ਤੇ ਹੁਣ ਉਨ੍ਹਾਂ ਦੇ ਘਰ ਪੁਲਿਸ ਦੀ ਟੀਮ ਤਾਇਨਾਤ ਕਰ ਦਿੱਤੀ ਗਈ ਹੈ।

Continues below advertisement

JOIN US ON

Telegram